Home /News /lifestyle /

Govt Jobs: SSC ਨੇ ਕੀਤਾ 42,000 ਸਰਕਾਰੀ ਨੌਕਰੀਆਂ ਦਾ ਐਲਾਨ, ਜਾਣੋ ਪੂਰੀ ਡਿਟੇਲ

Government Jobs: ਸਟਾਫ ਸਿਲੈਕਸ਼ਨ ਕਮਿਸ਼ਨ (Staff Selection Commission) ਜਲਦੀ ਹੀ 15,247 ਅਸਾਮੀਆਂ ਲਈ ਨਿਯੁਕਤੀ ਪੱਤਰ ਜਾਰੀ ਕਰਨ ਦੀ ਪ੍ਰਕਿਰਿਆ ਨੂੰ ਪੂਰਾ ਕਰੇਗਾ। ਇਹ ਪੱਤਰ ਅਗਲੇ ਇੱਕ ਦੋ ਮਹੀਨਿਆਂ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਜਾਰੀ ਕਰ ਦਿੱਤੇ ਜਾਣਗੇ। ਪ੍ਰੈੱਸ ਇਨਫਰਮੇਸ਼ਨ ਬਿਊਰੋ (PIB) ਦੇ ਇੱਕ ਟਵੀਟ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ।

ਹੋਰ ਪੜ੍ਹੋ ...
  • Share this:

ਪੀਆਈਬੀ ਨੇ ਇਹ ਵੀ ਦੱਸਿਆ ਹੈ ਕਿ "ਦਸੰਬਰ 2022 ਤੋਂ ਪਹਿਲਾਂ 42,000 ਨਿਯੁਕਤੀਆਂ ਪੂਰੀਆਂ ਹੋਣੀਆਂ ਹਨ। SSC ਨੇ ਆਪਣੀਆਂ ਆਉਣ ਵਾਲੀਆਂ ਪ੍ਰੀਖਿਆਵਾਂ ਲਈ ਤੁਰੰਤ 67,768 ਅਸਾਮੀਆਂ ਨੂੰ ਭਰਨ ਦੀ ਯੋਜਨਾ ਬਣਾਈ ਹੈ।"

ਇਹ ਖਬਰ ਖਾਸ ਤੌਰ 'ਤੇ ਖੁਸ਼ੀ ਨਾਲ ਭਰੀ ਹੈ ਕਿਉਂਕਿ ਇਹ ਅਜਿਹੇ ਸਮੇਂ 'ਚ ਆ ਰਹੀ ਹੈ ਜਦੋਂ ਦੇਸ਼ 'ਅਗਨੀਪਥ' ਯੋਜਨਾ ਨੂੰ ਲੈ ਕੇ ਹਿੰਸਕ ਵਿਰੋਧ ਪ੍ਰਦਰਸ਼ਨ ਕਰ ਰਿਹਾ ਹੈ। ਘੋਸ਼ਣਾ ਦੇ ਅਨੁਸਾਰ, SSC "15,247 ਅਸਾਮੀਆਂ ਲਈ ਨਿਯੁਕਤੀ ਪੱਤਰ ਜਾਰੀ ਕਰਨ ਦੀ ਪ੍ਰਕਿਰਿਆ" ਕਰੇਗਾ, ਜੋ ਆਉਣ ਵਾਲੇ ਮਹੀਨਿਆਂ ਵਿੱਚ ਵੱਖ-ਵੱਖ ਵਿਭਾਗਾਂ ਦੁਆਰਾ ਜਾਰੀ ਕੀਤੇ ਜਾਣਗੇ।

ਮਾਹਿਰਾਂ ਦਾ ਮੰਨਣਾ ਹੈ ਕਿ ਇਹ ਯਕੀਨੀ ਤੌਰ 'ਤੇ ਸਰਕਾਰੀ ਨੌਕਰੀ ਦੇ ਚਾਹਵਾਨਾਂ ਦਾ ਮਨੋਬਲ ਵਧਾਏਗਾ ਕਿਉਂਕਿ ਇਹ ਸਾਰੀਆਂ ਅਸਾਮੀਆਂ ਸਾਲ ਦੇ ਅੰਤ ਤੋਂ ਪਹਿਲਾਂ ਭਰੀਆਂ ਜਾਣੀਆਂ ਹਨ।

ਪੀਐਮ ਮੋਦੀ ਨੇ ਕੀਤਾ ਸੀ ਐਲਾਨ

ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਲ ਹੀ 'ਚ ਐਲਾਨ ਕੀਤਾ ਸੀ ਕਿ ਆਉਣ ਵਾਲੇ ਡੇਢ ਸਾਲ 'ਚ ਕੇਂਦਰ ਸਰਕਾਰ ਦੇ ਵੱਖ-ਵੱਖ ਮੰਤਰਾਲਿਆਂ ਅਤੇ ਵਿਭਾਗਾਂ 'ਚ 10 ਲੱਖ ਅਹੁਦਿਆਂ 'ਤੇ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਅਜਿਹੇ 'ਚ ਸਾਰੇ ਵਿਭਾਗਾਂ ਨੇ ਖਾਲੀ ਪਈਆਂ ਅਸਾਮੀਆਂ 'ਤੇ ਭਰਤੀ ਮੁਕੰਮਲ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ।
Published by:rupinderkaursab
First published:

Tags: Agnipath, Government job, Government jobs, Jobs, Recruitment

ਅਗਲੀ ਖਬਰ