Home /News /lifestyle /

Petrol Price Today: ਪੈਟਰੋਲ ਅਤੇ ਡੀਜ਼ਲ ਦੇ ਤਾਜ਼ਾ ਰੇਟ ਜਾਰੀ, ਜਾਣੋ ਤੁਹਾਡੇ ਸ਼ਹਿਰ 'ਚ ਅੱਜ ਕਿੰਨਾ ਸਸਤਾ ਹੋ ਰਿਹਾ ਹੈ ਪੈਟਰੋਲ

Petrol Price Today: ਪੈਟਰੋਲ ਅਤੇ ਡੀਜ਼ਲ ਦੇ ਤਾਜ਼ਾ ਰੇਟ ਜਾਰੀ, ਜਾਣੋ ਤੁਹਾਡੇ ਸ਼ਹਿਰ 'ਚ ਅੱਜ ਕਿੰਨਾ ਸਸਤਾ ਹੋ ਰਿਹਾ ਹੈ ਪੈਟਰੋਲ

ਅੱਜ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਪੈਟਰੋਲ ਦੀ ਕੀਮਤ 95.41 ਰੁਪਏ ਪ੍ਰਤੀ ਲੀਟਰ ਹੈ, ਜਦਕਿ ਡੀਜ਼ਲ 86.67 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।ਦੱਸ ਦੇਈਏ ਕਿ ਤੇਲ ਕੰਪਨੀਆਂ (IOCL) ਨੇ ਅੱਜ ਵੀ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਨਹੀਂ ਕੀਤਾ ਹੈ। ਦੀਵਾਲੀ ਤੋਂ ਬਾਅਦ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਸਥਿਰ ਹਨ।

ਹੋਰ ਪੜ੍ਹੋ ...
  • Share this:
Petrol Price Today: ਸਰਕਾਰੀ ਤੇਲ ਕੰਪਨੀਆਂ (IOCL) ਨੇ ਪੈਟਰੋਲ ਡੀਜ਼ਲ ਦੀਆਂ ਨਵੀਆਂ ਦਰਾਂ (Petrol-Diesel Price Today) ਜਾਰੀ ਕੀਤੀਆਂ ਹਨ। ਅੱਜ ਵੀ ਪੈਟਰੋਲ ਡੀਜ਼ਲ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਨਵੀਆਂ ਕੀਮਤਾਂ ਮੁਤਾਬਕ ਅੱਜ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਪੈਟਰੋਲ ਦੀ ਕੀਮਤ 95.41 ਰੁਪਏ ਪ੍ਰਤੀ ਲੀਟਰ ਹੈ, ਜਦਕਿ ਡੀਜ਼ਲ 86.67 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।ਦੱਸ ਦੇਈਏ ਕਿ ਤੇਲ ਕੰਪਨੀਆਂ (IOCL) ਨੇ ਅੱਜ ਵੀ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਨਹੀਂ ਕੀਤਾ ਹੈ। ਦੀਵਾਲੀ ਤੋਂ ਬਾਅਦ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਸਥਿਰ ਹਨ।

ਜਲਦ ਹੀ ਸਸਤਾ ਹੋ ਸਕਦਾ ਹੈ ਪੈਟਰੋਲ-ਡੀਜ਼ਲ

ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਘੱਟ ਕਰਨ ਲਈ ਸਰਕਾਰ ਨਵੀਂ ਯੋਜਨਾ ਤਿਆਰ ਕਰ ਰਹੀ ਹੈ। ਭਾਰਤ ਕੱਚੇ ਤੇਲ ਦੀਆਂ ਕੀਮਤਾਂ ਨੂੰ ਘੱਟ ਕਰਨ ਲਈ ਹੋਰ ਪ੍ਰਮੁੱਖ ਅਰਥਚਾਰਿਆਂ ਨਾਲ ਤਾਲਮੇਲ ਕਰਕੇ ਆਪਣੇ ਰਣਨੀਤਕ ਤੇਲ ਭੰਡਾਰਾਂ ਤੋਂ ਤੇਲ ਕੱਢਣ ਦੀ ਯੋਜਨਾ 'ਤੇ ਕੰਮ ਕਰ ਰਿਹਾ ਹੈ।

>> ਦਿੱਲੀ ਪੈਟਰੋਲ 95.41 ਰੁਪਏ ਅਤੇ ਡੀਜ਼ਲ 86.67 ਰੁਪਏ ਪ੍ਰਤੀ ਲੀਟਰ
>> ਮੁੰਬਈ ਪੈਟਰੋਲ 109.98 ਰੁਪਏ ਅਤੇ ਡੀਜ਼ਲ 94.14 ਰੁਪਏ ਪ੍ਰਤੀ ਲੀਟਰ
>> ਚੇਨਈ ਪੈਟਰੋਲ 101.40 ਰੁਪਏ ਅਤੇ ਡੀਜ਼ਲ 91.43 ਰੁਪਏ ਪ੍ਰਤੀ ਲੀਟਰ
>> ਕੋਲਕਾਤਾ ਪੈਟਰੋਲ 104.67 ਰੁਪਏ ਅਤੇ ਡੀਜ਼ਲ 89.79 ਰੁਪਏ ਪ੍ਰਤੀ ਲੀਟਰ
>> ਲਖਨਊ ਪੈਟਰੋਲ 95.28 ਰੁਪਏ ਅਤੇ ਡੀਜ਼ਲ 86.80 ਰੁਪਏ ਪ੍ਰਤੀ ਲੀਟਰ
>> ਗਾਂਧੀਨਗਰ ਪੈਟਰੋਲ 95.35 ਰੁਪਏ ਅਤੇ ਡੀਜ਼ਲ 89.33 ਰੁਪਏ ਪ੍ਰਤੀ ਲੀਟਰ

ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ ਛੇ ਵਜੇ ਬਦਲਦੀਆਂ ਹਨ। ਨਵੀਆਂ ਕੀਮਤਾਂ ਸਵੇਰੇ 6 ਵਜੇ ਤੋਂ ਲਾਗੂ ਹੋਣਗੀਆਂ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਚੀਜ਼ਾਂ ਜੋੜਨ ਤੋਂ ਬਾਅਦ ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ।

ਆਪਣੇ ਸ਼ਹਿਰ ਵਿੱਚ ਪੈਟਰੋਲ-ਡੀਜ਼ਲ ਦੀ ਕੀਮਤ ਦੀ ਜਾਂਚ ਕਰੋ

ਤੁਸੀਂ ਐਸਐਮਐਸ ਰਾਹੀਂ ਪੈਟਰੋਲ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ RSP ਨੰਬਰ 9224992249 'ਤੇ ਅਤੇ BPCL ਖਪਤਕਾਰ RSP ਨੰਬਰ 9223112222 'ਤੇ ਲਿਖ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, ਐਚਪੀਸੀਐਲ ਖਪਤਕਾਰ 9222201122 ਨੰਬਰ 'ਤੇ HPPrice ਭੇਜ ਕੇ ਕੀਮਤ ਜਾਣ ਸਕਦੇ ਹਨ।
Published by:Krishan Sharma
First published:

Tags: Crude oil, Diesel, Life style, Petrol, Petrol and diesel

ਅਗਲੀ ਖਬਰ