Home /News /lifestyle /

Petrol Diesel Prices: ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧਾ, ਜਾਣੋ ਪੈਟਰੋਲ-ਡੀਜ਼ਲ ਦੇ ਨਵੇਂ ਭਾਅ

Petrol Diesel Prices: ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧਾ, ਜਾਣੋ ਪੈਟਰੋਲ-ਡੀਜ਼ਲ ਦੇ ਨਵੇਂ ਭਾਅ

Petrol-Diesel Prices: ਗਲੋਬਲ ਬਾਜ਼ਾਰ 'ਚ ਅੱਜ ਕੱਚੇ ਤੇਲ (Crude Oil) ਦੀਆਂ ਕੀਮਤਾਂ 'ਚ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਬ੍ਰੈਂਟ ਕਰੂਡ ਇਕ ਵਾਰ ਫਿਰ 108 ਡਾਲਰ ਪ੍ਰਤੀ ਬੈਰਲ ਤੋਂ ਉਪਰ ਚਲਾ ਗਿਆ ਹੈ। ਇਸ ਦੌਰਾਨ ਸਰਕਾਰੀ ਤੇਲ ਕੰਪਨੀਆਂ ਨੇ ਪੈਟਰੋਲ (Petrol) ਅਤੇ ਡੀਜ਼ਲ (Diesel) ਦੇ ਨਵੇਂ ਰੇਟ ਜਾਰੀ ਕਰ ਦਿੱਤੇ ਹਨ।

ਹੋਰ ਪੜ੍ਹੋ ...
  • Share this:
Petrol-Diesel Prices: ਗਲੋਬਲ ਬਾਜ਼ਾਰ 'ਚ ਅੱਜ ਕੱਚੇ ਤੇਲ (Crude Oil) ਦੀਆਂ ਕੀਮਤਾਂ 'ਚ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਬ੍ਰੈਂਟ ਕਰੂਡ ਇਕ ਵਾਰ ਫਿਰ 108 ਡਾਲਰ ਪ੍ਰਤੀ ਬੈਰਲ ਤੋਂ ਉਪਰ ਚਲਾ ਗਿਆ ਹੈ। ਇਸ ਦੌਰਾਨ ਸਰਕਾਰੀ ਤੇਲ ਕੰਪਨੀਆਂ ਨੇ ਪੈਟਰੋਲ (Petrol) ਅਤੇ ਡੀਜ਼ਲ (Diesel) ਦੇ ਨਵੇਂ ਰੇਟ ਜਾਰੀ ਕਰ ਦਿੱਤੇ ਹਨ। ਕੰਪਨੀਆਂ ਨੇ ਮੰਗਲਵਾਰ ਨੂੰ ਵੀ ਕੀਮਤਾਂ 'ਚ ਕੋਈ ਬਦਲਾਅ ਨਹੀਂ ਕੀਤਾ ਹੈ।

ਤੇਲ ਕੰਪਨੀਆਂ ਨੇ ਆਖਰੀ ਵਾਰ 6 ਅਪ੍ਰੈਲ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਸੀ। ਇਸ ਤੋਂ ਬਾਅਦ ਲਗਭਗ ਇਕ ਮਹੀਨੇ ਤੋਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਦੇਸ਼ ਦੇ ਚਾਰ ਮਹਾਂਨਗਰਾਂ ਸਮੇਤ ਸਾਰੇ ਵੱਡੇ ਸ਼ਹਿਰਾਂ 'ਚ ਤੇਲ ਦੀਆਂ ਕੀਮਤਾਂ ਸਥਿਰ ਹਨ। ਰਾਜਧਾਨੀ ਦਿੱਲੀ ਵਿੱਚ ਪੈਟਰੋਲ 105.41 ਰੁਪਏ ਅਤੇ ਮੁੰਬਈ ਵਿੱਚ 120.51 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਜੇਕਰ ਕਰੂਡ ਦੀ ਕੀਮਤ 110 ਡਾਲਰ ਤੋਂ ਉੱਪਰ ਜਾਂਦੀ ਹੈ ਤਾਂ ਕੰਪਨੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵੀ ਵਧਾ ਸਕਦੀਆਂ ਹਨ।

ਚਾਰੇ ਮਹਾਂਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
ਦਿੱਲੀ ਵਿੱਚ ਪੈਟਰੋਲ 105.41 ਰੁਪਏ ਅਤੇ ਡੀਜ਼ਲ 96.67 ਰੁਪਏ ਪ੍ਰਤੀ ਲੀਟਰ
ਮੁੰਬਈ ਵਿੱਚ ਪੈਟਰੋਲ 120.51 ਰੁਪਏ ਅਤੇ ਡੀਜ਼ਲ 104.77 ਰੁਪਏ ਪ੍ਰਤੀ ਲੀਟਰ
ਚੇੱਨਈ ਵਿੱਚ ਪੈਟਰੋਲ 110.85 ਰੁਪਏ ਅਤੇ ਡੀਜ਼ਲ 100.94 ਰੁਪਏ ਪ੍ਰਤੀ ਲੀਟਰ
ਕੋਲਕਾਤਾ ਵਿੱਚ ਪੈਟਰੋਲ 115.12 ਰੁਪਏ ਅਤੇ ਡੀਜ਼ਲ 99.83 ਰੁਪਏ ਪ੍ਰਤੀ ਲੀਟਰ

ਇਨ੍ਹਾਂ ਸ਼ਹਿਰਾਂ 'ਚ ਹੋਇਆ ਹੈ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਬਦਲਾਅ
ਨੋਇਡਾ 'ਚ ਪੈਟਰੋਲ 105.47 ਰੁਪਏ ਅਤੇ ਡੀਜ਼ਲ 97.03 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਲਖਨਊ 'ਚ ਪੈਟਰੋਲ 105.25 ਰੁਪਏ ਅਤੇ ਡੀਜ਼ਲ 96.83 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਪੋਰਟ ਬਲੇਅਰ 'ਚ ਪੈਟਰੋਲ 91.45 ਰੁਪਏ ਅਤੇ ਡੀਜ਼ਲ 85.83 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਪਟਨਾ 'ਚ ਪੈਟਰੋਲ 116.23 ਰੁਪਏ ਅਤੇ ਡੀਜ਼ਲ 101.06 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਇਸ ਤਰ੍ਹਾਂ ਚੈੱਕ ਕਰੋ ਤਾਜ਼ਾ ਰੇਟ
ਤੁਸੀਂ ਐੱਸਐੱਮਐੱਸ ਰਾਹੀਂ ਪੈਟਰੋਲ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ RSP 9224992249 ਨੰਬਰ 'ਤੇ ਅਤੇ BPCL ਦੇ ਖਪਤਕਾਰ RSP 9223112222 ਨੰਬਰ 'ਤੇ ਮੈਸੇਜ ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, ਐਚਪੀਸੀਐਲ ਖਪਤਕਾਰ 9222201122 ਨੰਬਰ 'ਤੇ HPPrice ਭੇਜ ਕੇ ਕੀਮਤ ਜਾਣ ਸਕਦੇ ਹਨ।
Published by:Krishan Sharma
First published:

Tags: Crude oil, Diesel Price Today, Life style, Petrol and diesel, Petrol Price Today

ਅਗਲੀ ਖਬਰ