• Home
  • »
  • News
  • »
  • lifestyle
  • »
  • PETROL DIESEL PRICE 30 NOVEMBER 2021 UNCHANGED CHECK CITY WISE FUEL RATE DETAILS HERE GH AP

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਬਦਲਾਅ? ਜਾਣੋ ਆਪਣੇ ਸ਼ਹਿਰ 'ਚ ਕੀਮਤ

ਇੰਡੀਅਨ ਆਇਲ ਦੇ ਗਾਹਕ RSP ਨੰਬਰ 9224992249 'ਤੇ ਅਤੇ BPCL ਖਪਤਕਾਰ RSP ਨੰਬਰ 9223112222 'ਤੇ ਲਿਖ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, ਐਚਪੀਸੀਐਲ ਖਪਤਕਾਰ 9222201122 ਨੰਬਰ 'ਤੇ HPPprice ਭੇਜ ਕੇ ਕੀਮਤ ਜਾਣ ਸਕਦੇ ਹਨ।

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਬਦਲਾਅ? ਜਾਣੋ ਆਪਣੇ ਸ਼ਹਿਰ 'ਚ ਕੀਮਤ

  • Share this:
ਸਰਕਾਰੀ ਤੇਲ ਕੰਪਨੀਆਂ (IOCL) ਨੇ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਦਰਾਂ ਜਾਰੀ ਕੀਤੀਆਂ ਹਨ। 27 ਦਿਨਾਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਅੱਜ ਦੇਸ਼ ਦੀ ਰਾਜਧਾਨੀ ਦਿੱਲੀ 'ਚ ਪੈਟਰੋਲ ਦੀ ਕੀਮਤ 103.97 ਰੁਪਏ ਪ੍ਰਤੀ ਲੀਟਰ ਹੈ, ਜਦਕਿ ਡੀਜ਼ਲ 86.57 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਤੇਲ ਕੰਪਨੀਆਂ (IOCL) ਨੇ ਅੱਜ ਵੀ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਨਹੀਂ ਕੀਤਾ ਹੈ।

ਦੱਸ ਦੇਈਏ ਕਿ ਦੀਵਾਲੀ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ 'ਚ ਕਟੌਤੀ ਕੀਤੀ ਸੀ, ਜਿਸ ਤੋਂ ਬਾਅਦ ਪੈਟਰੋਲ 5 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 10 ਰੁਪਏ ਪ੍ਰਤੀ ਲੀਟਰ ਸਸਤਾ ਹੋ ਗਿਆ ਸੀ।

ਇਹ ਰਹੇ ਦੇਸ਼ ਦੇ ਪ੍ਰਮੁੱਖ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ :

ਦਿੱਲੀ ਵਿੱਚ ਪੈਟਰੋਲ 103.97 ਰੁਪਏ ਅਤੇ ਡੀਜ਼ਲ 86.67 ਰੁਪਏ ਪ੍ਰਤੀ ਲੀਟਰ ਹੈ।

ਮੁੰਬਈ 'ਚ ਪੈਟਰੋਲ 109.98 ਰੁਪਏ ਅਤੇ ਡੀਜ਼ਲ 94.14 ਰੁਪਏ ਪ੍ਰਤੀ ਲੀਟਰ 'ਤੇ ਹੈ।

ਚੇਨਈ 'ਚ ਪੈਟਰੋਲ 101.40 ਰੁਪਏ ਅਤੇ ਡੀਜ਼ਲ 91.43 ਰੁਪਏ ਪ੍ਰਤੀ ਲੀਟਰ 'ਤੇ ਮਿਲ ਰਿਹਾ ਹੈ।

ਕੋਲਕਾਤਾ ਵਿੱਚ ਪੈਟਰੋਲ 104.67 ਰੁਪਏ ਅਤੇ ਡੀਜ਼ਲ 89.79 ਰੁਪਏ ਪ੍ਰਤੀ ਲੀਟਰ ਹੈ।

ਲਖਨਊ 'ਚ ਪੈਟਰੋਲ 95.28 ਰੁਪਏ ਅਤੇ ਡੀਜ਼ਲ 86.80 ਰੁਪਏ ਪ੍ਰਤੀ ਲੀਟਰ ਹੈ।

ਗਾਂਧੀਨਗਰ 'ਚ ਪੈਟਰੋਲ 95.35 ਰੁਪਏ ਅਤੇ ਡੀਜ਼ਲ 89.33 ਰੁਪਏ ਪ੍ਰਤੀ ਲੀਟਰ ਹੈ।

ਪੋਰਟ ਬਲੇਅਰ ਵਿੱਚ ਪੈਟਰੋਲ 82.96 ਰੁਪਏ ਅਤੇ ਡੀਜ਼ਲ 77.13 ਰੁਪਏ ਪ੍ਰਤੀ ਲੀਟਰ ਹੈ।

ਕੀਮਤ ਹਰ ਰੋਜ਼ 6 ਵਜੇ ਬਦਲਦੀ ਹੈ: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ ਛੇ ਵਜੇ ਬਦਲਦੀਆਂ ਹਨ। ਨਵੀਆਂ ਦਰਾਂ ਸਵੇਰੇ 6 ਵਜੇ ਤੋਂ ਲਾਗੂ ਹੁੰਦੀਆਂ ਹਨ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਚੀਜ਼ਾਂ ਜੋੜਨ ਤੋਂ ਬਾਅਦ ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ। ਤੁਸੀਂ ਐਸਐਮਐਸ ਰਾਹੀਂ ਪੈਟਰੋਲ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ।

ਇੰਡੀਅਨ ਆਇਲ ਦੇ ਗਾਹਕ RSP ਨੰਬਰ 9224992249 'ਤੇ ਅਤੇ BPCL ਖਪਤਕਾਰ RSP ਨੰਬਰ 9223112222 'ਤੇ ਲਿਖ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, ਐਚਪੀਸੀਐਲ ਖਪਤਕਾਰ 9222201122 ਨੰਬਰ 'ਤੇ HPPprice ਭੇਜ ਕੇ ਕੀਮਤ ਜਾਣ ਸਕਦੇ ਹਨ।
Published by:Amelia Punjabi
First published:
Advertisement
Advertisement