Home /News /lifestyle /

ਤੇਲ ਕੀਮਤਾਂ ਜਾਰੀ, ਦਿੱਲੀ 'ਚ ਪੈਟਰੋਲ 95.41 ਰੁਪਏ ਅਤੇ ਡੀਜ਼ਲ 86.67 ਰੁਪਏ, ਜਾਣੋ ਆਪਣੇ ਸ਼ਹਿਰ 'ਚ ਕੀਮਤਾਂ

ਤੇਲ ਕੀਮਤਾਂ ਜਾਰੀ, ਦਿੱਲੀ 'ਚ ਪੈਟਰੋਲ 95.41 ਰੁਪਏ ਅਤੇ ਡੀਜ਼ਲ 86.67 ਰੁਪਏ, ਜਾਣੋ ਆਪਣੇ ਸ਼ਹਿਰ 'ਚ ਕੀਮਤਾਂ

Petrol Price Today: ਪਿਛਲੇ ਕਈ ਦਿਨਾਂ ਤੋਂ ਸਰਕਾਰੀ ਤੇਲ ਕੰਪਨੀਆਂ (IOCL) ਨੇ ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਨਵੀਂ ਕੀਮਤ ਮੁਤਾਬਕ ਮੰਗਲਵਾਰ ਕੌਮੀ ਰਾਜਧਾਨੀ ਦਿੱਲੀ 'ਚ ਪੈਟਰੋਲ (Petrol) ਦੀ ਕੀਮਤ 95.41 ਰੁਪਏ ਪ੍ਰਤੀ ਲੀਟਰ ਹੈ, ਜਦਕਿ ਡੀਜ਼ਲ (Diesel) 86.67 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

ਹੋਰ ਪੜ੍ਹੋ ...
  • Share this:
ਨਵੀਂ ਦਿੱਲੀ: Petrol Price Today: ਪਿਛਲੇ ਕਈ ਦਿਨਾਂ ਤੋਂ ਸਰਕਾਰੀ ਤੇਲ ਕੰਪਨੀਆਂ (IOCL) ਨੇ ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਨਵੀਂ ਕੀਮਤ ਮੁਤਾਬਕ ਮੰਗਲਵਾਰ ਕੌਮੀ ਰਾਜਧਾਨੀ ਦਿੱਲੀ 'ਚ ਪੈਟਰੋਲ (Petrol) ਦੀ ਕੀਮਤ 95.41 ਰੁਪਏ ਪ੍ਰਤੀ ਲੀਟਰ ਹੈ, ਜਦਕਿ ਡੀਜ਼ਲ (Diesel) 86.67 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਬਦਲਦੀਆਂ ਹਨ। ਨਵੀਆਂ ਕੀਮਤਾਂ ਸਵੇਰੇ 6 ਵਜੇ ਤੋਂ ਲਾਗੂ ਹੋਣਗੀਆਂ। ਪੈਟਰੋਲ ਅਤੇ ਡੀਜ਼ਲ (Petrol-Diesel) ਦੀਆਂ ਕੀਮਤਾਂ ਵਿੱਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਚੀਜ਼ਾਂ ਜੋੜਨ ਤੋਂ ਬਾਅਦ ਇਸਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ।

ਵੱਡੇ ਸ਼ਹਿਰਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

>> ਦਿੱਲੀ ਪੈਟਰੋਲ 95.41 ਰੁਪਏ ਅਤੇ ਡੀਜ਼ਲ 86.67 ਰੁਪਏ ਪ੍ਰਤੀ ਲੀਟਰ
>> ਮੁੰਬਈ ਪੈਟਰੋਲ 109.98 ਰੁਪਏ ਅਤੇ ਡੀਜ਼ਲ 94.14 ਰੁਪਏ ਪ੍ਰਤੀ ਲੀਟਰ
>> ਚੇਨਈ ਪੈਟਰੋਲ 101.40 ਰੁਪਏ ਅਤੇ ਡੀਜ਼ਲ 91.43 ਰੁਪਏ ਪ੍ਰਤੀ ਲੀਟਰ
>> ਕੋਲਕਾਤਾ ਪੈਟਰੋਲ 104.67 ਰੁਪਏ ਅਤੇ ਡੀਜ਼ਲ 89.79 ਰੁਪਏ ਪ੍ਰਤੀ ਲੀਟਰ
>> ਲਖਨਊ ਪੈਟਰੋਲ 95.28 ਰੁਪਏ ਅਤੇ ਡੀਜ਼ਲ 86.80 ਰੁਪਏ ਪ੍ਰਤੀ ਲੀਟਰ
>> ਗਾਂਧੀਨਗਰ ਪੈਟਰੋਲ 95.35 ਰੁਪਏ ਅਤੇ ਡੀਜ਼ਲ 89.33 ਰੁਪਏ ਪ੍ਰਤੀ ਲੀਟਰ
>> ਪੋਰਟ ਬਲੇਅਰ ਵਿੱਚ ਪੈਟਰੋਲ 82.96 ਰੁਪਏ ਅਤੇ ਡੀਜ਼ਲ 77.13 ਰੁਪਏ ਪ੍ਰਤੀ ਲੀਟਰ ਹੈ।

ਤੁਸੀਂ ਐਸਐਮਐਸ ਰਾਹੀਂ ਪੈਟਰੋਲ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ RSP ਨੰਬਰ 9224992249 'ਤੇ ਅਤੇ BPCL ਖਪਤਕਾਰ RSP ਨੰਬਰ 9223112222 'ਤੇ ਲਿਖ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।
Published by:Krishan Sharma
First published:

Tags: Business, Crude oil, Diesel Price, Petrol, Petrol and diesel

ਅਗਲੀ ਖਬਰ