Home /News /lifestyle /

Petrol-Diesel Prices Today: ਇਸ ਸ਼ਹਿਰ 'ਚ ਡੀਜ਼ਲ 77.13 ਰੁਪਏ, ਪੈਟਰੋਲ 82.96 ਰੁਪਏ, ਜਾਣੋ ਆਪਣੇ ਸ਼ਹਿਰ ਦਾ ਰੇਟ

Petrol-Diesel Prices Today: ਇਸ ਸ਼ਹਿਰ 'ਚ ਡੀਜ਼ਲ 77.13 ਰੁਪਏ, ਪੈਟਰੋਲ 82.96 ਰੁਪਏ, ਜਾਣੋ ਆਪਣੇ ਸ਼ਹਿਰ ਦਾ ਰੇਟ

Petrol-Diesel Prices Today: ਇਸ ਸ਼ਹਿਰ 'ਚ ਡੀਜ਼ਲ 77.13 ਰੁਪਏ, ਪੈਟਰੋਲ 82.96 ਰੁਪਏ, ਜਾਣੋ ਆਪਣੇ ਸ਼ਹਿਰ ਦਾ ਰੇਟ

Petrol-Diesel Prices Today: ਇਸ ਸ਼ਹਿਰ 'ਚ ਡੀਜ਼ਲ 77.13 ਰੁਪਏ, ਪੈਟਰੋਲ 82.96 ਰੁਪਏ, ਜਾਣੋ ਆਪਣੇ ਸ਼ਹਿਰ ਦਾ ਰੇਟ

Petrol-Diesel Prices Today: ਸਰਕਾਰੀ ਤੇਲ ਕੰਪਨੀਆਂ ਨੇ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਰਾਸ਼ਟਰੀ ਰਾਜਧਾਨੀ 'ਚ ਅੱਜ ਪੈਟਰੋਲ 95.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 86.67 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ।

  • Share this:

Petrol-Diesel Prices Today: ਸਰਕਾਰੀ ਤੇਲ ਕੰਪਨੀਆਂ ਨੇ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਜ਼ਿਕਰਯੋਗ ਹੈ ਕਿ ਕਿ 4 ਨਵੰਬਰ, 2021 ਤੋਂ ਵਾਹਨਾਂ ਦੇ ਬਾਲ੍ਣ (Fuel) ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਉਸ ਸਮੇਂ ਕੇਂਦਰ ਸਰਕਾਰ ਨੇ ਪੈਟਰੋਲ 'ਤੇ 5 ਰੁਪਏ ਅਤੇ ਡੀਜ਼ਲ 'ਤੇ 10 ਰੁਪਏ ਪ੍ਰਤੀ ਲੀਟਰ ਐਕਸਾਈਜ਼ ਡਿਊਟੀ ਘਟਾ ਦਿੱਤੀ ਸੀ। ਉਸ ਤੋਂ ਬਾਅਦ ਕਈ ਸ਼ਹਿਰਾਂ 'ਚ ਪੈਟਰੋਲ 100 ਰੁਪਏ ਪ੍ਰਤੀ ਲੀਟਰ 'ਤੇ ਆ ਗਿਆ ਸੀ।

ਰਾਸ਼ਟਰੀ ਰਾਜਧਾਨੀ 'ਚ ਅੱਜ ਪੈਟਰੋਲ 95.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 86.67 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ। ਐਕਸਾਈਜ਼ ਡਿਊਟੀ 'ਚ ਕਟੌਤੀ ਤੋਂ ਪਹਿਲਾਂ ਦੇਸ਼ ਭਰ 'ਚ ਵਾਹਨਾਂ ਦੇ ਬਾਲ੍ਣ ਦੀਆਂ ਕੀਮਤਾਂ ਸਭ ਤੋਂ ਉੱਚੇ ਪੱਧਰ 'ਤੇ ਪਹੁੰਚ ਗਈਆਂ ਸਨ। ਜ਼ਿਆਦਾਤਰ ਸ਼ਹਿਰਾਂ 'ਚ ਪੈਟਰੋਲ 100 ਰੁਪਏ ਦਾ ਅੰਕੜਾ ਪਾਰ ਕਰ ਗਿਆ ਸੀ।

ਦੇਸ਼ ਦੇ 4 ਮਹਾਨਗਰਾਂ ਸਮੇਤ ਪ੍ਰਮੁੱਖ ਸ਼ਹਿਰਾਂ ਵਿੱਚ ਅੱਜ Petrol-Diesel ਦੀ ਕੀਮਤ

ਅੰਮ੍ਰਿਤਸਰ ਵਿੱਚ ਪੈਟਰੋਲ 95.35 ਰੁਪਏ ਅਤੇ ਡੀਜ਼ਲ 84.15 ਰੁਪਏ ਪ੍ਰਤੀ ਲੀਟਰ ਹੈ

ਜਲੰਧਰ ਵਿੱਚ ਪੈਟਰੋਲ 94.94 ਰੁਪਏ ਅਤੇ ਡੀਜ਼ਲ 83.75 ਰੁਪਏ ਪ੍ਰਤੀ ਲੀਟਰ ਹੈ

ਚੰਡੀਗੜ੍ਹ ਵਿੱਚ ਪੈਟਰੋਲ 94.23 ਰੁਪਏ ਅਤੇ ਡੀਜ਼ਲ 80.90 ਰੁਪਏ ਪ੍ਰਤੀ ਲੀਟਰ ਹੈ

ਲੁਧਿਆਣਾ ਵਿੱਚ ਪੈਟਰੋਲ 95.57 ਰੁਪਏ ਅਤੇ ਡੀਜ਼ਲ 84.36 ਰੁਪਏ ਪ੍ਰਤੀ ਲੀਟਰ ਹੈ

ਮੋਹਾਲੀ ਵਿੱਚ ਪੈਟਰੋਲ 95.87 ਰੁਪਏ ਅਤੇ ਡੀਜ਼ਲ 84.64 ਰੁਪਏ ਪ੍ਰਤੀ ਲੀਟਰ ਹੈ

ਦਿੱਲੀ ਵਿੱਚ ਪੈਟਰੋਲ 95.41 ਰੁਪਏ ਅਤੇ ਡੀਜ਼ਲ 86.67 ਰੁਪਏ ਪ੍ਰਤੀ ਲੀਟਰ ਹੈ

ਮੁੰਬਈ ਪੈਟਰੋਲ 109.98 ਰੁਪਏ ਅਤੇ ਡੀਜ਼ਲ 94.14 ਰੁਪਏ ਪ੍ਰਤੀ ਲੀਟਰ

ਚੇਨਈ ਪੈਟਰੋਲ 101.40 ਰੁਪਏ ਅਤੇ ਡੀਜ਼ਲ 91.43 ਰੁਪਏ ਪ੍ਰਤੀ ਲੀਟਰ

ਕੋਲਕਾਤਾ ਪੈਟਰੋਲ 104.67 ਰੁਪਏ ਅਤੇ ਡੀਜ਼ਲ 89.79 ਰੁਪਏ ਪ੍ਰਤੀ ਲੀਟਰ

ਗਾਂਧੀਨਗਰ ਪੈਟਰੋਲ 95.35 ਰੁਪਏ ਅਤੇ ਡੀਜ਼ਲ 89.33 ਰੁਪਏ ਪ੍ਰਤੀ ਲੀਟਰ

ਲਖਨਊ ਪੈਟਰੋਲ 95.28 ਰੁਪਏ ਅਤੇ ਡੀਜ਼ਲ 86.80 ਰੁਪਏ ਪ੍ਰਤੀ ਲੀਟਰ

ਪੋਰਟ ਬਲੇਅਰ ਪੈਟਰੋਲ 82.96 ਰੁਪਏ ਅਤੇ ਡੀਜ਼ਲ 77.13 ਰੁਪਏ ਪ੍ਰਤੀ ਲੀਟਰ

ਹਰ ਰੋਜ਼ 6 ਵਜੇ ਬਦਲਦੀ ਹੈ ਕੀਮਤ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਬਦਲਦੀਆਂ ਹਨ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਚੀਜ਼ਾਂ ਜੋੜਨ ਤੋਂ ਬਾਅਦ ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ।

ਘਰ ਬੈਠੇ ਫ਼ੋਨ `ਤੇ ਪਤਾ ਕਰੋ ਕੀਮਤ

ਤੁਸੀਂ SMS (How to check Petrol-Diesel Price Daily) ਰਾਹੀਂ ਪੈਟਰੋਲ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ RSP ਨੰਬਰ 9224992249 'ਤੇ ਅਤੇ BPCL ਦੇ ਖਪਤਕਾਰ RSP ਨੰਬਰ 9223112222 'ਤੇ ਲਿਖ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, ਐਚਪੀਸੀਐਲ ਖਪਤਕਾਰ 9222201122 ਨੰਬਰ 'ਤੇ HPPprice ਭੇਜ ਕੇ ਕੀਮਤ ਜਾਣ ਸਕਦੇ ਹਨ।

Published by:Amelia Punjabi
First published:

Tags: Diesel Price, MONEY, Petrol, Petrol and diesel, Petrol Pump, Price