Home /News /lifestyle /

Petrol Diesel Prices: ਕੱਚੇ ਤੇਲ ਦੀਆਂ ਕੀਮਤਾਂ ਵਿੱਚ ਬਦਲਾਅ ਨਾਲ ਵੀ ਕਿਉਂ ਨਹੀਂ ਘੱਟ ਰਹੇ ਪੈਟਰੋਲ-ਡੀਜ਼ਲ ਦੇ ਰੇਟ, ਜਾਣੋ ਕਾਰਨ

ਜੇਕਰ ਮਹਿੰਗਾਈ ਦੀ ਗੱਲ ਕੀਤੀ ਜਾਵੇ ਤਾਂ ਖਾਨ ਵਾਲੇ ਤੇਲ ਤੋਂ ਲੈ ਕੇ ਗੱਡੀਆਂ ;ਚ ਪੈਣ ਵਾਲੇ ਤੇਲ ਦੀ ਗੱਲ ਸਭ ਤੋਂ ਪਹਿਲਾਂ ਕੀਤੀ ਜਾਂਦੀ ਹੈ ਭਾਵ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਗੱਲ ਕੀਤੀ ਜਾਂਦੀ ਹੈ। ਗਲੋਬਲ ਮਾਰਕੀਟ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਉਤਰਾਅ-ਚੜਾਅ ਦਾ ਕੋਈ ਅਸਰ ਦੇਸ਼ ਅੰਦਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਤੇ ਹੁੰਦਾ ਨਜ਼ਰ ਨਹੀਂ ਆ ਰਿਹਾ। ਇਹ ਕੀਮਤਾਂ ਜਿਉਂ ਦੀਆਂ ਤਿਉਂ ਬਣੀਆਂ ਹੋਈਆਂ ਹਨ।

ਹੋਰ ਪੜ੍ਹੋ ...
  • Share this:

ਪਿਛਲੇ ਦਿਨੀਂ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਨਾਲ ਅਤੇ ਹੁਣ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਘਰੇਲੂ ਤੇਲ ਦੀਆਂ ਕੀਮਤਾਂ ਓਸੇ ਤਰ੍ਹਾਂ ਬਰਕਰਾਰ ਹਨ। ਅੱਜ ਵੀ ਪੈਟਰੋਲ ਕੰਪਨੀਆਂ ਨੇ ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ।

ਪਿਛਲੇ 24 ਘੰਟਿਆਂ 'ਚ ਬ੍ਰੈਂਟ ਕਰੂਡ ਦੀ ਕੀਮਤ ਕਰੀਬ ਇਕ ਡਾਲਰ ਵਧ ਕੇ 94.30 ਡਾਲਰ ਪ੍ਰਤੀ ਬੈਰਲ ਹੋ ਗਈ ਹੈ, ਜਦਕਿ ਡਬਲਯੂ.ਟੀ.ਆਈ. ਦੀ ਦਰ ਵੀ ਇਕ ਡਾਲਰ ਵਧ ਕੇ 88.50 ਡਾਲਰ ਪ੍ਰਤੀ ਬੈਰਲ ਹੋ ਗਈ ਹੈ। ਚਾਰੇ ਮਹਾਨਗਰਾਂ ਵਿੱਚ ਅਤੇ ਬਾਕੀ ਛੋਟੇ ਸ਼ਹਿਰਾਂ ਵਿੱਚ ਕੀਮਤਾਂ ਸਥਿਰ ਹਨ।

ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ ਤੇਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਜਾਰੀ ਕੀਤੀਆਂ ਜਾਂਦੀਆਂ ਹਨ ਅਤੇ ਇਹ ਕੀਮਤਾਂ ਤੁਸੀਂ ਘਰ ਬੈਠੇ ਬੜੀ ਆਸਾਨੀ ਨਾਲ ਚੈੱਕ ਕਰ ਸਕਦੇ ਹੋ। ਅਜਿਹਾ ਕਰਨ ਲਈ ਬਸ ਤੁਹਾਨੂੰ ਮੋਬਾਈਲ ਤੋਂ ਇੱਕ ਮੈਸੇਜ ਭੇਜਣਾ ਹੋਵੇਗਾ। ਜੇਕਰ ਤੁਸੀਂ ਇੰਡੀਅਨ ਆਇਲ ਦੇ ਗਾਹਕ ਹੋ ਤਾਂ ਤੁਸੀਂ RSP ਅਤੇ ਆਪਣਾ ਸਿਟੀ ਕੋਡ 9224992249 ਨੰਬਰ 'ਤੇ ਅਤੇ ਜੇਕਰ ਤੁਸੀਂ ਭਾਰਤ ਪੈਟਰੋਲੀਅਮ ਦੇ ਗਾਹਕ ਹੋ ਤਾਂ RSP ਅਤੇ ਆਪਣਾ ਸਿਟੀ ਕੋਡ 9223112222 'ਤੇ ਮੈਸੇਜ ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPrice ਅਤੇ ਉਨ੍ਹਾਂ ਦੇ ਸਿਟੀ ਕੋਡ ਨੂੰ ਲਿਖ ਕੇ ਅਤੇ ਇਸ ਨੂੰ 9222201122 ਨੰਬਰ 'ਤੇ ਭੇਜ ਕੇ ਕੀਮਤ ਦਾ ਪਤਾ ਲਗਾ ਸਕਦੇ ਹਨ।

Published by:Drishti Gupta
First published:

Tags: Petrol, Petrol and diesel, Petrol Price, Petrol Price Today