Home /News /lifestyle /

Petrol Price: ਤੇਲ ਕੰਪਨੀਆਂ ਨੇ ਜਾਰੀ ਕੀਤੇ ਪੈਟਰੋਲ-ਡੀਜ਼ਲ ਭਾਅ, SMS ਰਾਹੀਂ ਜਾਣੋ ਆਪਣੇ ਸ਼ਹਿਰ 'ਚ ਕੀਮਤਾਂ 

Petrol Price: ਤੇਲ ਕੰਪਨੀਆਂ ਨੇ ਜਾਰੀ ਕੀਤੇ ਪੈਟਰੋਲ-ਡੀਜ਼ਲ ਭਾਅ, SMS ਰਾਹੀਂ ਜਾਣੋ ਆਪਣੇ ਸ਼ਹਿਰ 'ਚ ਕੀਮਤਾਂ 

Petrol Price 8 December: ਨਵੀਂ ਦਰ ਮੁਤਾਬਕ 8 ਦਸੰਬਰ ਨੂੰ ਕੌਮੀ ਰਾਜਧਾਨੀ ਦਿੱਲੀ 'ਚ ਪੈਟਰੋਲ ਦੀ ਕੀਮਤ 95.41 ਰੁਪਏ ਪ੍ਰਤੀ ਲੀਟਰ ਹੈ, ਜਦਕਿ ਡੀਜ਼ਲ 86.67 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਅੱਜ ਯਾਨੀ ਸੋਮਵਾਰ 8 ਦਸੰਬਰ ਨੂੰ ਈਂਧਨ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।

ਹੋਰ ਪੜ੍ਹੋ ...
  • Share this:

Petrol Price: ਸਰਕਾਰੀ ਤੇਲ ਕੰਪਨੀਆਂ (IOCL) ਨੇ ਬੁੱਧਵਾਰ ਲਈ ਪੈਟਰੋਲ (Petrol) ਅਤੇ ਡੀਜ਼ਲ (Diesel) ਦੀਆਂ ਨਵੀਆਂ ਦਰਾਂ ਜਾਰੀ ਕੀਤੀਆਂ ਹਨ। ਪਿਛਲੇ ਕੁਝ ਦਿਨਾਂ ਤੋਂ ਕੀਮਤਾਂ ਸਥਿਰ ਹਨ। ਨਵੀਂ ਦਰ ਮੁਤਾਬਕ 8 ਦਸੰਬਰ ਨੂੰ ਕੌਮੀ ਰਾਜਧਾਨੀ ਦਿੱਲੀ 'ਚ ਪੈਟਰੋਲ ਦੀ ਕੀਮਤ 95.41 ਰੁਪਏ ਪ੍ਰਤੀ ਲੀਟਰ ਹੈ, ਜਦਕਿ ਡੀਜ਼ਲ 86.67 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਅੱਜ ਯਾਨੀ ਬੁੱਧਵਾਰ 8 ਦਸੰਬਰ ਨੂੰ ਈਂਧਨ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਹਾਲ ਹੀ 'ਚ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਪੈਟਰੋਲ 'ਤੇ ਵੈਟ ਘਟਾਉਣ ਦਾ ਫੈਸਲਾ ਕੀਤਾ ਹੈ। ਇਸ ਫੈਸਲੇ ਤੋਂ ਬਾਅਦ ਦਿੱਲੀ 'ਚ ਇਕ ਲੀਟਰ ਪੈਟਰੋਲ 8 ਰੁਪਏ ਸਸਤਾ ਹੋ ਗਿਆ ਹੈ। ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 103.93 ਰੁਪਏ ਤੋਂ ਘੱਟ ਕੇ 95.41 ਰੁਪਏ 'ਤੇ ਆ ਗਈ ਹੈ।

ਜਾਣੋ ਕਿਸ ਸ਼ਹਿਰ ਵਿੱਚ ਕਿੰਨੀ ਹੈ ਪੈਟਰੋਲ ਕੀਮਤ

  • ਦਿੱਲੀ 'ਚ ਪੈਟਰੋਲ 95.41 ਰੁਪਏ ਅਤੇ ਡੀਜ਼ਲ 86.67 ਰੁਪਏ ਪ੍ਰਤੀ ਲੀਟਰ 'ਤੇ ਹੈ।

  • ਮੁੰਬਈ 'ਚ ਪੈਟਰੋਲ 109.98 ਰੁਪਏ ਅਤੇ ਡੀਜ਼ਲ 94.14 ਰੁਪਏ ਪ੍ਰਤੀ ਲੀਟਰ 'ਤੇ ਹੈ।

  • ਚੇਨਈ 'ਚ ਪੈਟਰੋਲ 101.40 ਰੁਪਏ ਅਤੇ ਡੀਜ਼ਲ 91.43 ਰੁਪਏ ਪ੍ਰਤੀ ਲੀਟਰ 'ਤੇ ਮਿਲ ਰਿਹਾ ਹੈ।

  • ਕੋਲਕਾਤਾ ਵਿੱਚ ਪੈਟਰੋਲ 104.67 ਰੁਪਏ ਅਤੇ ਡੀਜ਼ਲ 89.79 ਰੁਪਏ ਪ੍ਰਤੀ ਲੀਟਰ ਹੈ।

  • ਲਖਨਊ 'ਚ ਪੈਟਰੋਲ 95.28 ਰੁਪਏ ਅਤੇ ਡੀਜ਼ਲ 86.80 ਰੁਪਏ ਪ੍ਰਤੀ ਲੀਟਰ ਹੈ।

  • ਗਾਂਧੀਨਗਰ 'ਚ ਪੈਟਰੋਲ 95.35 ਰੁਪਏ ਅਤੇ ਡੀਜ਼ਲ 89.33 ਰੁਪਏ ਪ੍ਰਤੀ ਲੀਟਰ ਹੈ।

  • ਪੋਰਟ ਬਲੇਅਰ ਵਿੱਚ ਪੈਟਰੋਲ 82.96 ਰੁਪਏ ਅਤੇ ਡੀਜ਼ਲ 77.13 ਰੁਪਏ ਪ੍ਰਤੀ ਲੀਟਰ ਹੈ।

ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ ਛੇ ਵਜੇ ਬਦਲਦੀਆਂ ਹਨ। ਨਵੀਆਂ ਦਰਾਂ ਸਵੇਰੇ 6 ਵਜੇ ਤੋਂ ਲਾਗੂ ਹੋ ਜਾਂਦੀਆਂ ਹਨ। ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਚੀਜ਼ਾਂ ਜੋੜਨ ਤੋਂ ਬਾਅਦ ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ। ਤੁਸੀਂ ਐਸਐਮਐਸ ਰਾਹੀਂ ਪੈਟਰੋਲ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ।

ਇੰਡੀਅਨ ਆਇਲ ਦੇ ਗਾਹਕ RSP ਨੰਬਰ 9224992249 'ਤੇ ਅਤੇ BPCL ਦੇ ਖਪਤਕਾਰ RSP ਨੰਬਰ 9223112222 'ਤੇ ਲਿਖ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, ਐਚਪੀਸੀਐਲ ਖਪਤਕਾਰ 9222201122 ਨੰਬਰ 'ਤੇ HPPprice ਭੇਜ ਕੇ ਕੀਮਤ ਜਾਣ ਸਕਦੇ ਹਨ।

Published by:Krishan Sharma
First published:

Tags: Business, Diesel, Diesel price hike, Petrol, Petrol and diesel