Home /News /lifestyle /

ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਪੀਲ

ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਪੀਲ

ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਪੀਲ

ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਪੀਲ

ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰੀ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਅਪੀਲ ਕੀਤੀ ਹੈ ਕਿ ਚਾਈਨੀਜ਼ ਖਾਣੇ ਖਾਣ ਤੋਂ ਪਰਹੇਜ਼ ਕੀਤਾ ਜਾਵੇ।ਤੁਸੀ ਘਰਾਂ ਵਿਚ ਆਪਣੇ ਰਵਾਇਤੀ ਖਾਣਾ ਹੀ ਬਣਾ ਕੇ ਖਾਉ।

  • Share this:
    ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਅਪੀਲ ਕੀਤੀ ਹੈ ਕਿ ਚਾਈਨੀਜ਼ ਖਾਣੇ ਖਾਣ ਤੋਂ ਪਰਹੇਜ਼ ਕੀਤਾ ਜਾਵੇ।ਤੁਸੀ ਘਰਾਂ ਵਿਚ ਆਪਣੇ ਰਵਾਇਤੀ ਖਾਣਾ ਹੀ ਬਣਾ ਕੇ ਖਾਉ।ਸਾਨੂੰ ਸਾਰਿਆ ਨੂੰ ਪੌਸ਼ਟਿਕ ਭੋਜਨ ਖਾਣਾ ਚਾਹੀਦਾ ਹੈ ਤਾਂ ਕਿ 'ਇਮਿਊਨਿਟੀ ਸ਼ਕਤੀ ਬਣੀ ਰਹੇ । ਇਸ ਤੋਂ ਇਲਾਵਾ ਇਹ ਵੀ ਕਿਹਾ ਕਿ ਘਰਾਂ ਵਿਚ ਬਣਾਏ ਭੋਜਨ ਵਿਚ ਇਮਿਊਨਿਟੀ ਸ਼ਕਤੀ ਵਧਾਉਣ ਦੀ ਸਮਰੱਥਾ ਹੁੰਦੀ ਹੈ।

    ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿਰਫ ਲੌਕਡਾਊਨ ਸਮੱਸਿਆ ਦਾ ਹੱਲ ਨਹੀਂ ਹੈ। ਸਰਕਾਰ ਨੂੰ ਕੁੱਝ ਹੋਰ ਵੀ ਸੋਚਣਾ ਚਾਹੀਦਾ ਹੈ। ਸੰਗਤਾਂ ਨੂੰ ਸੋਸ਼ਲ ਡਿਸਟੈਂਸਿੰਗ ਬਣਾਈ ਰੱਖਣ ਦੀ ਅਪੀਲ ਕੀਤੀ ਹੈ । ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਰੀਜਾਂ ਦੀ ਗਿਣਤੀ ਵੱਧ ਕੇ 244 ਹੋ ਗਈ ਹੈ ਜੋ ਕਿ ਚਿੰਤਾਜਨਕ ਸਥਿਤੀ ਬਣੀ ਹੋਈ ਹੈ।
    Published by:Sukhwinder Singh
    First published:

    Tags: Akal takht

    ਅਗਲੀ ਖਬਰ