Home /News /lifestyle /

Hukamnama Sri Darbar Sahib Ji: ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਜੀ 2 ਅਕਤੂਬਰ 2022

Hukamnama Sri Darbar Sahib Ji: ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਜੀ 2 ਅਕਤੂਬਰ 2022

Hukamnama Sri Darbar Sahib Ji: ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਜੀ 2 ਅਕਤੂਬਰ 2022

Hukamnama Sri Darbar Sahib Ji: ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਜੀ 2 ਅਕਤੂਬਰ 2022

Hukamnama Sri Darbar Sahib Ji: ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥ ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥

ਹੋਰ ਪੜ੍ਹੋ ...
  • Share this:

    Hukamnama Sri Darbar Sahib Ji: ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥ ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥ ਸੋ ਬ੍ਰਹਮੁ ਅਜੋਨੀ ਹੈ ਭੀ ਹੋਨੀ ਘਟ ਭੀਤਰਿ ਦੇਖੁ ਮੁਰਾਰੀ ਜੀਉ ॥੨॥ ਜਨਮ ਮਰਨ ਕਉ ਇਹੁ ਜਗੁ ਬਪੁੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥ ਸਤਿਗੁਰੁ ਮਿਲੈ ਤ ਗੁਰਮਤਿ ਪਾਈਐ ਸਾਕਤ ਬਾਜੀ ਹਾਰੀ ਜੀਉ ॥੩॥ ਸਤਿਗੁਰ ਬੰਧਨ ਤੋੜਿ ਨਿਰਾਰੇ ਬਹੁੜਿ ਨ ਗਰਭ ਮਝਾਰੀ ਜੀਉ ॥ ਨਾਨਕ ਗਿਆਨ ਰਤਨੁ ਪਰਗਾਸਿਆ ਹਰਿ ਮਨਿ ਵਸਿਆ ਨਿਰੰਕਾਰੀ ਜੀਉ ॥੪॥੮॥

    ਅਰਥ: ਸੋਰਠਿ ਪਹਿਲੀ ਪਾਤਿਸ਼ਾਹੀ। ਹੇ ਮੇਰੇ ਪੂਰਨ ਸਮਝ ਅਤੇ ਸਖਾਵਤ ਵਾਲੇ ਮਾਨਣਹੀਯ ਦਾਤਾਰ ਮਾਲਕ, ਮੈਂ ਤੇਰਾ ਇਕ ਮੰਗਤਾ ਹਾਂ। ਮੈਂ ਕੀ ਮੰਗਾ? ਕੋਈ ਭੀ ਅਸਥਿਰ ਨਹੀਂ ਰਹਿੰਦੀ। ਹੇ ਵਾਹਿਗੁਰੂ! ਮੈਨੂੰ ਆਪਣਾ ਪਿਆਰਾ ਨਾਮ ਬਖਸ਼। ਫੂਲ-ਮਾਲਾ ਵਾਲਾ ਸਾਈਂ ਹਰ ਦਿਲ ਅੰਦਰ ਰਮ ਰਿਹਾ ਹੈ। ਸਮੁੰਦਰ, ਧਰਤੀ ਤੇ ਅਸਮਾਨ ਵਿੱਚ ਉਹ ਲੁਕ ਕੇ ਵਿਆਪਕ ਹੋ ਰਿਹਾ ਹੈ। ਗੁਰਾਂ ਦੇ ਉਪਦੇਸ਼ ਦੁਆਰਾ ਉਸ ਦਾ ਦੀਦਾਰ ਦੇਖਿਆ ਜਾਂਦਾ ਹੈ। ਠਹਿਰਾਉ। ਆਪਣੀ ਮਿਹਰ ਧਾਰ ਕੇ ਵਿਸ਼ਾਲ ਸੱਚੇ ਗੁਰਾਂ ਨੇ ਮੈਨੂੰ ਸਾਹਿਬ, ਮਾਤ ਲੋਕ, ਪਾਤਾਲ ਅਤੇ ਅਸਮਾਨ ਵਿੱਚ ਵਿਖਾਲ ਦਿੱਤਾ ਹੈ। ਉਹ ਅਜਨਮਾ ਪ੍ਰਭੂ ਹੈ ਅਤੇ ਅੱਗੇ ਨੂੰ ਭੀ ਹੋਵੇਗਾ। ਆਪਣੇ ਦਿਲ ਅੰਦਰ ਤੂੰ ਉਸ ਹੰਕਾਰ ਦੇ ਵੈਰੀ ਨੂੰ ਤੱਕ। ਇਹ ਨਾਂ-ਮੁਰਾਦ ਦੁਨੀਆਂ ਜੰਮਣ ਦੇ ਮਰਨ ਦੇ ਅਧੀਨ ਹੈ। ਦਵੈਤ-ਭਾਵ ਅੰਦਰ ਇਸ ਨੇ ਸਾਹਿਬ ਦੇ ਸਿਮਰਨ ਨੂੰ ਭੁਲਾ ਛੱਡਿਆ ਹੈ। ਜਦ ਸੱਚੇ ਗੁਰੂ ਮਿਲ ਪੈਂਦੇ ਹਨ, ਤਦ ਗੁਰਾਂ ਦੀ ਸਿਆਣਪ ਪ੍ਰਾਪਤ ਹੋ ਜਾਂਦੀ ਹੈ। ਮਾਇਾਅ ਨੂੰ ਉਪਾਸ਼ਕ ਆਪਣੀ ਜੀਵਨ ਦੀ ਖੇਡ ਨੂੰ ਹਾਰ ਬਹਿੰਦਾ ਹੈ। ਮੇਰੇ ਜੁੜ (ਫਾਹੇ) ਵੱਣ ਕੇ ਸੱਚੇ ਗੁਰਾਂ ਨੇ ਮੈਨੂੰ ਆਜਾਦ ਕਰ ਦਿੱਤਾ ਹੈ, ਸੋ ਮੈਂ ਮੁੜ ਕੇ ਮਾਤਾ ਦੇ ਪੇਟ ਵਿੱਚ ਨਹੀਂ ਪਵਾਂਗਾ। ਮੇਰੇ ਅੰਦਰ, ਹੇ ਨਾਨਕ! ਬ੍ਰਹਮ ਵੀਚਾਰ ਦੇ ਹੀਰੇ ਦਾ ਚਾਨਣ ਹੈ ਅਤੇ ਸਰੂਪ-ਰਹਿਤ ਸੁਆਮੀ ਨੇ ਮੇਰੇ ਹਿਰਦੇ ਅੰਦਰ ਨਿਵਾਸ ਕਰ ਲਿਆ ਹੈ।

    सोरठि महला १ ॥ तू प्रभ दाता दानि मति पूरा हम थारे भेखारी जीउ ॥ मै किआ मागउ किछु थिरु न रहाई हरि दीजै नामु पिआरी जीउ ॥१॥ घटि घटि रवि रहिआ बनवारी ॥ जलि थलि महीअलि गुपतो वरतै गुर सबदी देखि निहारी जीउ ॥ रहाउ ॥ मरत पइआल अकासु दिखाइओ गुरि सतिगुरि किरपा धारी जीउ ॥ सो ब्रहमु अजोनी है भी होनी घट भीतरि देखु मुरारी जीउ ॥२॥ जनम मरन कउ इहु जगु बपुड़ो इनि दूजै भगति विसारी जीउ ॥ सतिगुरु मिलै त गुरमति पाईऐ

    साकत बाजी हारी जीउ ॥३॥ सतिगुर बंधन तोड़ि निरारे बहुड़ि न गरभ मझारी जीउ ॥ नानक गिआन रतनु परगासिआ हरि मनि वसिआ निरंकारी जीउ ॥४॥

    अर्थ: सोरठि पातशाही पहली। हे प्रभू जी! तू हमें सब पदार्थ देने वाला है, दातें देने में तू कभी चूकता नहीं, हम तेरे (दर के) मंगते हैं। मैं तुझ से कौन सी चीज माँगू? कोई भी चीज सदा टिकी नहीं रहने वाली। (हाँ, तेरा नाम ही है जो सदा स्थिर रहने वाला है। इसलिए) हे हरी! मुझे अपना नाम दे, मैं तेरे नाम को प्यार करूँ।1। परमात्मा हरेक शरीर में व्यापक है। पानी में, धरती में, धरती पर, आकाश में हर जगह मौजूद है पर छुपा हुआ है। (हे मन!) गुरू के शबद के माध्यम से उसे देख। रहाउ। (हे भाई! जिस मनुष्य पर) गुरू ने सतिगुरू ने कृपा की उसको उसने धरती आकाश पाताल (सारा जगत ही परमात्मा के अस्तित्व से भरपूर) दिखा दिया। वह परमात्मा जूनियों में नहीं आता, अब भी मौजूद है, आगे भी मौजूद रहेगा, (हे भाई!) उस प्रभू को तू अपने दिल में बसता देख।2।

    ये भाग्यहीन जगत जनम-मरण का चक्कर सहेड़े बैठा है क्योंकि इसने माया के मोह में पड़ कर परमात्मा की भक्ति भुला दी है। अगर सतिगुरू मिल जाए तो गुरू के उपदेश में चलने से (प्रभू की भक्ति) प्राप्त होती है, पर माया-ग्रसित जीव (भक्ति से टूट के मानस जन्म की) बाजी हार जाते हैं।3।

    हे सतिगुरू! माया के बँधन तोड़ के जिन लोगों को तू माया से निर्लिप कर देता है, वह दुबारा जनम-मरन के चक्कर में नहीं पड़ता। हे नानक! (गुरू की कृपा से जिनके अंदर परमात्मा के) ज्ञान का रतन चमक पड़ता है, उनके मन में हरी निरंकार (स्वयं) आ बसता है।4।9।

    Sorat'h, First Mehl:

    You, God, are the Giver of gifts, the Lord of perfect understanding; I am a mere beggar at Your Door.

    What should I beg for? Nothing remains permanent; O Lord, please, bless me with Your Beloved Name. ||1||

    In each and every heart, the Lord, the Lord of the forest, is permeating and pervading.

    In the water, on the land, and in the sky, He is pervading but hidden; through the Word of the Guru's Shabad, He is revealed. ||Pause||

    In this world, in the nether regions of the underworld, and in the Akaashic Ethers, the Guru, the True Guru, has shown me the Lord; He has showered me with His Mercy.

    He is the unborn Lord God; He is, and shall ever be. Deep within your heart, behold Him, the Destroyer of ego. ||2||

    This wretched world is caught in birth and death; in the love of duality, it has forgotten devotional worship of the Lord.

    Meeting the True Guru, the Guru's Teachings are obtained; the faithless cynic loses the game of life. ||3||

    Breaking my bonds, the True Guru has set me free, and I shall not be cast into the womb of reincarnation again.

    O Nanak, the jewel of spiritual wisdom shines forth, and the Lord, the Formless Lord, dwells within my mind. ||4||8||

    Published by:Drishti Gupta
    First published:

    Tags: Amritsar, Darbar, Darbar Sahib, Hukamnama