Home /News /ludhiana /

'ਆਪ' ਵਿਧਾਇਕ ਗੁਰਪ੍ਰੀਤ ਗੋਗੀ ਨੂੰ ਸੰਸਦ ਮੈਂਬਰ ਰਵਨੀਤ ਬਿੱਟੂ ਦਾ ਮੋੜਵਾਂ ਜਵਾਬ

'ਆਪ' ਵਿਧਾਇਕ ਗੁਰਪ੍ਰੀਤ ਗੋਗੀ ਨੂੰ ਸੰਸਦ ਮੈਂਬਰ ਰਵਨੀਤ ਬਿੱਟੂ ਦਾ ਮੋੜਵਾਂ ਜਵਾਬ

MP ਰਵਨੀਤ ਬਿੱਟੂ ਨੇ MLA ਗੁਰਪ੍ਰੀਤ ਗੋਗੀ ਨੂੰ ਲਿਆ ਲੰਮੇ ਹੱਥੀਂ

MP ਰਵਨੀਤ ਬਿੱਟੂ ਨੇ MLA ਗੁਰਪ੍ਰੀਤ ਗੋਗੀ ਨੂੰ ਲਿਆ ਲੰਮੇ ਹੱਥੀਂ

ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਨੇ ਕਾਂਗਰਸ ਦੇ ਸਾਬਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਦੀ ਤੁਲਨਾ ਰਾਵਣ ਦੇ ਨਾਲ ਕੀਤੀ। ਜਿਸ ਤੋਂ ਬਾਅਦ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਪਲਟਵਾਰ ਕੀਤਾ।

  • Share this:

    ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਨੇ ਕਾਂਗਰਸ ਦੇ ਸਾਬਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਦੀ ਤੁਲਨਾ ਰਾਵਣ ਦੇ ਨਾਲ ਕੀਤੀ। ਜਿਸ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਜਿਸ ਤੋਂ ਬਾਅਦ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਪਲਟਵਾਰ ਕੀਤਾ ਹੈ। ਬਿੱਟੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਨੇ ਭਾਰਤ ਭੂਸ਼ਣ ਆਸ਼ੂ ਦੀ ਤੁਲਨਾ ਰਾਵਣ ਦੇ ਨਾਲ ਕਰ ਕੇ ਗਲਤ ਕੀਤਾ ਹੈ। ਉਨ੍ਹਾਂ ਨੂੰ ਤਾਂ ਸ਼ਾਇਦ ਰਮਾਇਣ ਦੇ ਬਾਰੇ ਜਾਣਕਾਰੀ ਹੀ ਨਹੀਂ ਹੈ ।

    ' isDesktop="true" id="375320" youtubeid="UrguZl-LZiA" category="punjab">

    ਤੁਹਾਨੂੰ ਦਸ ਦਈਏ ਕਿ ਇਸ ਤੋਂ ਪਹਿਲਾਂ ਬੀਤੇ ਦਿਨੀਂ Ludhiana 'ਚ ਨਿਗਮ ਹਾਊਸ ਦੀ ਮੀਟਿੰਗ 'ਚ ਹੰਗਾਮਾ ਹੋ ਗਿਆ। ਸਾਬਕਾ ਮੰਤਰੀ ਆਸ਼ੂ ਦੀ ਪਤਨੀ AAP ਵਿਧਾਇਕ ਨਾਲ ਭਿੜੀ। ਗੁਰਪ੍ਰੀਤ ਗੋਗੀ ਤੇ ਮਮਤਾ ਆਸ਼ੂ ਵਿਚਾਲੇ ਤਿੱਖੀ ਬਹਿਸ ਹੋਈ। ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਮਤੇ 'ਤੇ ਬਹਿਸ ਹੋਈ। ਮਮਤਾ ਆਸ਼ੂ ਵੱਲੋਂ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੇ ਮਤੇ ਦਾ ਵਿਰੋਧ ਕੀਤਾ ਗਿਆ। ਮਮਤਾ ਆਸ਼ੂ ਨੇ ਲਿਸਟ ਨੂੰ ਲੈ ਕੇ ਸਵਾਲ ਚੁੱਕੇ ਤੇ ਕਿਹਾ ਕਿ ਲਿਸਟ 'ਚ ਕਈ ਮ੍ਰਿਤਕਾਂ ਦੇ ਨਾਮ ਤੇ ਆਪਣੇ ਕੁਝ ਲੋਕਾਂ ਨੂੰ ਫਾਇਦਾ ਪਹੁੰਚਾਉਣ ਲਈ ਤਿਆਰ ਕੀਤੀ ਲਿਸਟ।

    Published by:Shiv Kumar
    First published:

    Tags: AAP, Ludhiana, Punjab Congress, Punjab government, Ravneet Singh Bittu