ਸ਼ਿਵਮ ਮਹਾਜਨ
ਲੁਧਿਆਣਾ: ਕਾਂਗਰਸ ਪਾਰਟੀ ਦੀ ਹਾਈ ਕਮਾਨ ਤੋਂ ਅੱਜ ਸਟਾਰ ਪ੍ਰਚਾਰਕ ਪ੍ਰਿਅੰਕਾ ਗਾਂਧੀ ਲੁਧਿਆਣਾ ਵਿਚਾਲੇ ਰੋਡ ਸ਼ੋਅ ਦੇ ਲਈ ਪਹੁੰਚੇ ਅਤੇ ਉਨ੍ਹਾਂ ਦਾ ਇਹ ਰੋਡ ਸ਼ੋਅ ਲੁਧਿਆਣਾ ਦੇ ਮੁੱਖ ਚੌਕ ਵਿੱਚੋਂ ਹੁੰਦਾ ਹੋਇਆ ਉਮੀਦਵਾਰਾਂ ਦੇ ਹੱਕ ਵਿਚ ਪ੍ਰਚਾਰ ਕਰਨ ਲਈ ਸੀ। ਇਸ ਰੋਡ ਸ਼ੋਅ ਨੂੰ ਪੰਜਾਬ ਕਾਂਗਰਸ ਦਾ ਸਭ ਤੋਂ ਕਾਮਯਾਬ ਰੋਡ ਸ਼ੋਅ ਮੰਨਿਆ ਜਾ ਰਿਹਾ ਹੈ। ਇਸ ਦੇ ਵਿਚਾਲੇ ਹਜ਼ਾਰਾਂ ਦੀ ਤਦਾਦ ਵਿੱਚ ਕਾਂਗਰਸੀ ਸਮਰਥਕਾਂ ਅਤੇ ਲੋਕਾਂ ਵੱਲੋਂ ਸਮਰਥਨ ਦਿੱਤਾ ਗਿਆ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Ludhiana, Priyanka Gandhi