ਸ਼ਿਵਮ ਮਹਾਜਨ
ਲੁਧਿਆਣਾ: ਮਾਨ ਸਰਕਾਰ ਵੱਲੋਂ ਨਿੱਜੀ ਸਕੂਲਾਂ ਸਬੰਧੀ ਦੋ ਵੱਡੇ ਫੈਸਲੇ ਲਏ ਗਏ ਹਨ। ਪਹਿਲਾਂ, ਕੋਈ ਵੀ ਨਿੱਜੀ ਸਕੂਲ ਆਪਣੀ ਫ਼ੀਸ ਵਿੱਚ ਇਜ਼ਾਫਾ ਨਹੀਂ ਕਰੇਗਾ। ਦੂਸਰਾ, ਬੱਚਿਆਂ ਦੇ ਮਾਂ-ਪਿਉ ਬੱਚਿਆਂ ਦੀਆਂ ਕਿਤਾਬਾਂ ਅਤੇ ਉਨ੍ਹਾਂ ਦੀ ਯੂਨੀਫਾਰਮ ਕਿਸੇ ਵੀ ਦੁਕਾਨ ਤੋਂ ਖਰੀਦ ਸਕਦੇ ਹਨ। ਜਿਸ ਦਾ ਮੁੱਖ ਮਕਸਦ ਨਿੱਜੀ ਸਕੂਲਾਂ ਵੱਲੋਂ ਬੱਚਿਆਂ ਦੇ ਮਾਂ-ਪਿਉ ਨਾਲ ਕੀਤੀ ਜਾਣ ਵਾਲੀ ਲੁੱਟ-ਖਸੁੱਟ ਤੋਂ ਬਚਾਅ ਕਰਨਾ ਹੈ।
ਇਸ ਵੀਡੀਓ 'ਚ ਤੁਸੀਂ ਦੇਖੋਗੇ ਕਿ ਨਿੱਜੀ ਸਕੂਲਾਂ ਵਿਚ ਪਡ਼੍ਹਦੇ ਬੱਚਿਆਂ ਦੇ ਮਾਂ-ਬਾਪ ਦਾ ਸਰਕਾਰ ਦੁਆਰਾ ਲਏ ਗਏ ਇਸ ਫ਼ੈਸਲੇ ਨੂੰ ਕਿਸ ਤਰ੍ਹਾਂ ਦੇਖਦੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP, Bhagwant Mann, Education, Punjab, School