Home /ludhiana /

ਲੁਧਿਆਣਾ ਵਿੱਚ ਫੌਜ ਦੀ ਭਰਤੀ ਲਈ ਲਿਖਤ ਪ੍ਰੀਖਿਆ ਦੀ ਮੁਫ਼ਤ ਤਿਆਰੀ, ਅੱਜ ਹੀ ਬਣੋ ਹਿੱਸਾ

ਲੁਧਿਆਣਾ ਵਿੱਚ ਫੌਜ ਦੀ ਭਰਤੀ ਲਈ ਲਿਖਤ ਪ੍ਰੀਖਿਆ ਦੀ ਮੁਫ਼ਤ ਤਿਆਰੀ, ਅੱਜ ਹੀ ਬਣੋ ਹਿੱਸਾ

ਚਾਹਵਾਨ ਨੌਜਵਾਨ ਆਪਣੀ ਆਰ.ਸੀ. (ਰੋਲ ਨੰਬਰ), ਸਰਟੀਫਿਕੇਟਾਂ ਦੀ ਫੋਟੋ-ਕਾਪੀ ਅਤੇ 02 ਫੋਟੋਆਂ ਨਾਲ

ਚਾਹਵਾਨ ਨੌਜਵਾਨ ਆਪਣੀ ਆਰ.ਸੀ. (ਰੋਲ ਨੰਬਰ), ਸਰਟੀਫਿਕੇਟਾਂ ਦੀ ਫੋਟੋ-ਕਾਪੀ ਅਤੇ 02 ਫੋਟੋਆਂ ਨਾਲ

ਲੁਧਿਆਣਾ: ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੀ ਹੋਈ ਭਾਰਤੀ ਫੌਜ ਦੀ ਭਰਤੀ ਦੀ ਲਿਖਤੀ ਪ੍ਰੀਖਿਆ ਮਿਤੀ 16 ਅਕਤੂਬਰ 2022 ਨੂੰ ਲਈ ਜਾਣੀ ਹੈ, ਜਿਸ ਸਬੰਧੀ ਸੀ-ਪਾਈਟ ਕੇਂਦਰ, ਲੁਧਿਆਣਾ ਵੱਲੋਂ ਲਿਖਤੀ ਪ੍ਰੀਖਿਆ ਦੀ ਮੁਫਤ ਤਿਆਰੀ ਸੁਰੂ ਕਰ ਦਿੱਤੀ ਗਈ ਹੈ।

 • Share this:

  ਸ਼ਿਵਮ ਮਹਾਜਨ

  ਲੁਧਿਆਣਾ: ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੀ ਹੋਈ ਭਾਰਤੀ ਫੌਜ ਦੀ ਭਰਤੀ ਦੀ ਲਿਖਤੀ ਪ੍ਰੀਖਿਆ ਮਿਤੀ 16 ਅਕਤੂਬਰ 2022 ਨੂੰ ਲਈ ਜਾਣੀ ਹੈ, ਜਿਸ ਸਬੰਧੀ ਸੀ-ਪਾਈਟ ਕੇਂਦਰ, ਲੁਧਿਆਣਾ ਵੱਲੋਂ ਲਿਖਤੀ ਪ੍ਰੀਖਿਆ ਦੀ ਮੁਫਤ ਤਿਆਰੀ ਸੁਰੂ ਕਰ ਦਿੱਤੀ ਗਈ ਹੈ।

  ਸੀ-ਪਾਈਟ ਦੇ ਕੈਂਪ ਇੰਚਾਰਜ਼ ਨੇ ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੈਲੀ ਵਿੱਚ ਸਰੀਰਕ ਅਤੇ ਮੈਡੀਕਲ ਫਿੱਟ ਹੋਏ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਨੌਜਵਾਨਾਂ ਵਾਸਤੇ ਸੀ-ਪਾਈਟ ਕੇਂਦਰ, ਲੁਧਿਆਣਾ ਵੱਲੋਂ ਲਿਖਤੀ ਪ੍ਰੀਖਿਆ ਦੀ ਮੁਫਤ ਤਿਆਰੀ ਸੁਰੂ ਕਰ ਦਿੱਤੀ ਗਈ ਹੈ।

  ਉਨ੍ਹਾਂ ਦੱਸਿਆ ਕਿ ਚਾਹਵਾਨ ਨੌਜਵਾਨ ਆਪਣੀ ਆਰ.ਸੀ. (ਰੋਲ ਨੰਬਰ), ਸਰਟੀਫਿਕੇਟਾਂ ਦੀ ਫੋਟੋ-ਕਾਪੀ ਅਤੇ 02 ਫੋਟੋਆਂ ਨਾਲ ਲੈ ਕੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਸਿਖਲਾਈ ਸਬੰਧੀ ਕਿਸੇ ਵੀ ਤਰਾਂ ਦੀ ਜਾਣਕਾਰੀ ਲੈਣ ਵਾਸਤੇ 81988-00853 ਅਤੇ 99143-69376 ਨੰਬਰਾਂ 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

  Published by:Rupinder Kaur Sabherwal
  First published:

  Tags: Indian Army, Ludhiana, Punjab