ਸ਼ਿਵਮ ਮਹਾਜਨ
ਲੁਧਿਆਣਾ: ਅੱਜ ਪੂਰੇ ਵਿਸ਼ਵ ਭਰ ਦੇ ਵਿੱਚ ਅੰਤਰਰਾਸ਼ਟਰੀ ਮਹਿਲਾ ਦਿਵਸ ਬੜੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਤਸਵੀਰਾਂ ਦੇਖ ਸਕਦੇ ਹੋ ਲੁਧਿਆਣਾ ਦੇ ਪੰਜਾਬੀ ਭਵਨ ਦੀਆਂ, ਜਿੱਥੇ ਕਿ ਅੰਤਰਰਾਸ਼ਟਰੀ ਮਹਿਲਾ ਦਿਵਸ ਬੜੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਉੱਤੇ ਡਾ. ਨੀਲਮ ਨੂੰ ਸੱਦਾ ਪੱਤਰ ਦਿੱਤਾ ਗਿਆ। ਉਨ੍ਹਾਂ ਨੇ ਉੱਥੇ ਮੌਜੂਦ ਸਕੂਲ ਕਾਲਜਾਂ ਦੀ ਵਿਦਿਆਰਥਣਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਆਉਣ ਵਾਲੇ ਮਹਿਲਾਵਾਂ ਦੇ ਭਵਿੱਖ ਬਾਰੇ ਵਿਚਾਰ ਵਟਾਂਦਰਾ ਕੀਤਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Happy Women's Day 2022, Ludhiana