Home /ludhiana /

ਪੰਜਾਬ ਨੂੰ ਹਰਿਆ ਭਰਿਆ ਬਣਾਉਣ ਲਈ ਪੁਲਿਸ ਮਹਿਕਮਾਂ ਲਗਾਏਗਾ 31,000 ਰੁੱਖ

ਪੰਜਾਬ ਨੂੰ ਹਰਿਆ ਭਰਿਆ ਬਣਾਉਣ ਲਈ ਪੁਲਿਸ ਮਹਿਕਮਾਂ ਲਗਾਏਗਾ 31,000 ਰੁੱਖ

ਪੰਜਾਬ

ਪੰਜਾਬ ਪੁਲਿਸ ਵੱਲੋਂ ਇਸ ਮੁਹਿੰਮ ਨੂੰ ਰੁੱਖ ਲਗਾਓ ਪੰਜਾਬ ਨੂੰ ਸਵਰਗ ਬਣਾਓ ਦਾ ਨਾਮ ਦਿੱਤਾ ਗਿਆ ਜ

ਲੁਧਿਆਣਾ: ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿਚ ਰੁੱਖ ਲਗਾਉਣ ਦੀ ਅਪੀਲ ਕੀਤੀ ਗਈ। ਜਿਸ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਇਸ ਮੁਹਿੰਮ ਦਾ ਆਗਾਜ਼ ਕਰ ਦਿੱਤਾ ਹੈ। ਪੰਜਾਬ ਪੁਲਿਸ ਵੱਲੋਂ ਇਸ ਮੁਹਿੰਮ ਨੂੰ ਰੁੱਖ ਲਗਾਓ ਪੰਜਾਬ ਨੂੰ ਸਵਰਗ ਬਣਾਓ ਦਾ ਨਾਮ ਦਿੱਤਾ ਗਿਆ ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ 31,000 ਰੁੱਖ ਲਗਾਉਣ ਦਾ ਟੀਚਾ ਮਿੱਥ ਲਿਆ ਹੈ।

ਹੋਰ ਪੜ੍ਹੋ ...
  • Share this:
    ਸ਼ਿਵਮ ਮਹਾਜਨ

    ਲੁਧਿਆਣਾ: ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿਚ ਰੁੱਖ ਲਗਾਉਣ ਦੀ ਅਪੀਲ ਕੀਤੀ ਗਈ। ਜਿਸ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਇਸ ਮੁਹਿੰਮ ਦਾ ਆਗਾਜ਼ ਕਰ ਦਿੱਤਾ ਹੈ। ਪੰਜਾਬ ਪੁਲਿਸ ਵੱਲੋਂ ਇਸ ਮੁਹਿੰਮ ਨੂੰ ਰੁੱਖ ਲਗਾਓ ਪੰਜਾਬ ਨੂੰ ਸਵਰਗ ਬਣਾਓ ਦਾ ਨਾਮ ਦਿੱਤਾ ਗਿਆ ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ 31,000 ਰੁੱਖ ਲਗਾਉਣ ਦਾ ਟੀਚਾ ਮਿੱਥ ਲਿਆ ਹੈ।

    ਇਹ ਰੁੱਖ ਜਨਤਕ ਥਾਵਾਂ 'ਤੇ ਅਤੇ ਥਾਣੇ ਦੇ ਆਸ ਪਾਸ ਦੇ ਏਰੀਆ ਅਤੇ ਥਾਣੇ ਦੇ ਵਿਚਾਲੇ ਲਗਾਏ ਜਾਣਗੇ। ਇਸ ਦੇ ਲਈ ਸਾਰੇ ਥਾਣਾ ਇੰਚਾਰਜਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਵੱਧ ਤੋਂ ਵੱਧ ਰੁੱਖ ਲਗਾ ਕੇ ਉਸ ਦੀ ਫੋਟੋ ਸੋਸ਼ਲ ਮੀਡੀਆ 'ਤੇ ਪਾਉਣ ਨੂੰ ਵੀ ਕਿਹਾ ਗਿਆ ਹੈ।
    Published by:rupinderkaursab
    First published:

    Tags: Ludhiana, Plantation, Police, Punjab, Tree

    ਅਗਲੀ ਖਬਰ