Home /ludhiana /

ਲੁਧਿਆਣਾ ਦੇ Gurmail Medical Store ਦੇ ਕਾਰੋਬਾਰੀ ਅਦਾਰਿਆਂ ‘ਤੇ ਇਨਕਮ ਟੈਕਸ ਵਿਭਾਗ ਦਾ ਛਾਪਾ  

ਲੁਧਿਆਣਾ ਦੇ Gurmail Medical Store ਦੇ ਕਾਰੋਬਾਰੀ ਅਦਾਰਿਆਂ ‘ਤੇ ਇਨਕਮ ਟੈਕਸ ਵਿਭਾਗ ਦਾ ਛਾਪਾ  

ਵਿਭਾਗ ਦੀਆਂ ਟੀਮਾਂ ਨੇ 45 ਤੋਂ 50 ਵਾਹਨਾਂ ਵਿੱਚ ਪਿੰਡੀ ਵਾਲੀ ਗਲੀ ਅਤੇ ਹੋਰ ਥਾਵਾਂ ’ਤੇ ਛਾਪੇਮ

ਵਿਭਾਗ ਦੀਆਂ ਟੀਮਾਂ ਨੇ 45 ਤੋਂ 50 ਵਾਹਨਾਂ ਵਿੱਚ ਪਿੰਡੀ ਵਾਲੀ ਗਲੀ ਅਤੇ ਹੋਰ ਥਾਵਾਂ ’ਤੇ ਛਾਪੇਮ

ਵਿਭਾਗ ਦੀਆਂ ਟੀਮਾਂ ਨੇ 45 ਤੋਂ 50 ਵਾਹਨਾਂ ਵਿੱਚ ਪਿੰਡੀ ਵਾਲੀ ਗਲੀ ਅਤੇ ਹੋਰ ਥਾਵਾਂ ’ਤੇ ਛਾਪੇਮਾਰੀ ਕੀਤੀ ਹੈ। ਇਸ ਟੀਮ ਦੇ ਨਾਲ ਸੀਆਰਪੀਐਫ ਦੀ ਵੱਡੀ ਟੁਕੜੀ ਵੀ ਮੌਜੂਦ ਹੈ, ਜਾਣਕਾਰੀ ਅਨੁਸਾਰ ਅੱਜ ਸਵੇਰੇ 9 ਵਜੇ ਤੋਂ ਇਹ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

  • Share this:

    ਸ਼ਿਵਮ ਮਹਾਜਨ

    ਪੰਜਾਬ ਭਰ ਵਿੱਚ ਦਵਾਈਆਂ ਦੇ ਕਾਰੋਬਾਰ ਵਿੱਚ ਬਾਦਸ਼ਾਹ ਕਹੇ ਜਾਣ ਵਾਲੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਨਜ਼ਦੀਕੀ ਅਤੇ ਲੁਧਿਆਣਾ ਦੀ ਇੱਕ ਵੱਡੀ ਡਰੱਗ ਡੀਲਰ ਕੰਪਨੀ ਗੁਰਮੇਲ ਮੈਡੀਕਲ ਹਾਲ ਦੀਆਂ ਵੱਖ-ਵੱਖ ਦੁਕਾਨਾਂ ਅਤੇ ਦਫ਼ਤਰਾਂ ਵਿੱਚ ਆਮਦਨ ਕਰ ਵਿਭਾਗ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।

    ਪ੍ਰਾਪਤ ਜਾਣਕਾਰੀ ਅਨੁਸਾਰ ਵਿਭਾਗ ਦੀਆਂ ਟੀਮਾਂ ਨੇ 45 ਤੋਂ 50 ਵਾਹਨਾਂ ਵਿੱਚ ਪਿੰਡੀ ਵਾਲੀ ਗਲੀ ਅਤੇ ਹੋਰ ਥਾਵਾਂ ’ਤੇ ਛਾਪੇਮਾਰੀ ਕੀਤੀ ਹੈ।ਇਸ ਟੀਮ ਦੇ ਨਾਲ ਸੀਆਰਪੀਐਫ ਦੀ ਵੱਡੀ ਟੁਕੜੀ ਵੀ ਮੌਜੂਦ ਹੈ, ਜਾਣਕਾਰੀ ਅਨੁਸਾਰ ਅੱਜ ਸਵੇਰੇ 9 ਵਜੇ ਤੋਂ ਇਹ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।ਇਸ ਦੌਰਾਨ ਪਿੰਡੀ ਗਲੀ ਵਿੱਚ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਇਨਕਮ ਟੈਕਸ ਨੇ ਇੱਥੋਂ ਦੇ ਗੁਰਮੇਲ ਮੈਡੀਕਲ ਦੀ ਇਮਾਰਤ ਨੂੰ ਸੀਲ ਕਰ ਦਿੱਤਾ ਹੈ

    Published by:Tanya Chaudhary
    First published:

    Tags: Income tax, Ludhiana, Medicine, Punjab, Raid