ਸ਼ਿਵਮ ਮਹਾਜਨ
ਲੁਧਿਆਣਾ: ਮਾਨ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਸਬੰਧੀ ਕਾਰਵਾਈ ਕਰਦੇ ਹੋਏ ਇਸ ਗੱਲ ਦਾ ਐਲਾਨ ਕੀਤਾ ਗਿਆ ਕਿ ਪ੍ਰਾਈਵੇਟ ਸਕੂਲਾਂ ਵਿਚ ਪੜ੍ਹਨ ਵਾਲੇ ਬੱਚਿਆਂ ਦੇ ਮਾਂ-ਬਾਪ ਹੁਣ ਆਪਣੇ ਬੱਚਿਆਂ ਦੀਆਂ ਕਿਤਾਬਾਂ ਕਿਸੇ ਵੀ ਦੁਕਾਨ ਤੋਂ ਖ਼ਰੀਦ ਸਕਦੇ ਹਨ।ਜਿਸ ਦਾ ਮੰਤਵ ਪ੍ਰਾਈਵੇਟ ਸਕੂਲਾਂ ਦੁਆਰਾ ਮਾਪਿਆਂ ਨਾਲ ਕੀਤੀ ਜਾਣ ਵਾਲੀ ਲੁੱਟ-ਖਸੁੱਟ ਤੋਂ ਬਚਾਅ ਕਰਨਾ ਸੀ। ਨਿਊਜ਼ 18 ਦੀ ਟੀਮ ਲੁਧਿਆਣਾ ਦੇ ਕਿਤਾਬ ਬਾਜ਼ਾਰ ਪਹੁੰਚੀ ਅਤੇ ਉੱਥੇ ਰਿਐਲਟੀ ਚੈੱਕ ਕੀਤਾ ਗਿਆ। ਤੁਸੀਂ ਆਪ ਹੀ ਵੀਡੀਓ ਵਿੱਚ ਵੇਖ ਲਵੋ ਕਿ ਕਿਤਾਬ ਬਾਜ਼ਾਰ ਦੇ ਵਿਚਾਲੇ ਇਸ ਫ਼ੈਸਲੇ ਦਾ ਕਿੰਨਾ ਕੁ ਅਸਰ ਨਜ਼ਰ ਆਇਆ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।