Home /ludhiana /

ਰੂਸ ਅਤੇ ਯੂਕਰੇਨ ਦਾ ਯੁੱਧ ਹੋਵੇ ਸਮਾਪਤ: ਡਾਕਟਰ ਸਮੂਹ

ਲੁਧਿਆਣਾ

ਲੁਧਿਆਣਾ ਦੇ ਡਾਕਟਰ  ਸਮੂਹ ਦਾ ਕਹਿਣਾ ਸੀ ਕਿ ਭਾਰਤ ਸਰਕਾਰ ਨੂੰ ਯੂਕਰੇਨ ਵਿੱਚ ਫਸੇ ਭਾਰਤੀ ਵਿਦਿਆ

ਲੁਧਿਆਣਾ : ਰੂਸ ਅਤੇ ਯੂਕਰੇਨ ਦਾ ਯੁੱਧ ਬੀਤੇ ਲੰਬੇ ਸਮੇਂ ਤੋਂ ਚੱਲ ਰਿਹਾ ਹੈ। ਜਿਸ ਦੇ ਵਿਚਾਲੇ ਕਿੰਨੀਆਂ ਹੀ ਜ਼ਿੰਦਗੀਆਂ ਤਬਾਹ ਹੋ ਚੁੱਕੀਆਂ ਹਨ।ਲੁਧਿਆਣਾ ਦੇ ਡਾਕਟਰ ਸਮੂਹ ਵੱਲੋਂ ਸੜਕ ਉਤੇ ਪ੍ਰਦਰਸ਼ਨ ਕੀਤਾ ਗਿਆ ਅਤੇ ਉਨ੍ਹਾਂ ਦਾ ਕਹਿਣਾ ਸੀ ਕਿ ਭਾਰਤ ਸਰਕਾਰ ਨੂੰ ਯੂਕਰੇਨ ਵਿੱਚ ਫਸੇ ਭਾਰਤੀ ਵਿਦਿਆਰਥੀ ਅਤੇ ਨਾਗਰਿਕਾਂ ਨੂੰ ਜਲਦ ਤੋਂ ਜਲਦ ਵਾਪਸ ਲਿਆਉਣਾ ਚਾਹੀਦਾ ਹੈ ਅਤੇ ਭਾਰਤ ਦੇ ਵਿਚਾਲੇ ਹੀ ਮੈਡੀਕਲ ਸੇਵਾਵਾਂ ਨੂੰ ਸਰਕਾਰੀ ਕਰਨਾ ਚਾਹੀਦਾ ਹੈ,ਤਾਂ ਜੋ ਭਾਰਤ ਦੇ ਐੱਮਬੀਬੀਐੱਸ ਦੇ ਵਿਦਿਆਰਥੀ ਵਿਦੇਸ਼ਾਂ ਵਿਚ ਜਾ ਕੇ ਪੜ੍ਹਾਈ ਨਾ ਕਰਨ।

ਹੋਰ ਪੜ੍ਹੋ ...
 • Share this:

  ਸ਼ਿਵਮ ਮਹਾਜਨ

  Published by:Rupinder Kaur Sabherwal
  First published:

  Tags: Ludhiana, Punjab, Russia, Russia Ukraine crisis, Ukraine