ਰੋਹਿਤ ਗੌਰ
ਲੁਧਿਆਣਾ ਦੇ ਇਸਲਾਮ ਗੰਜ ਇਲਾਕੇ ਵਿੱਚ ਸ਼ਰਾਰਤੀ ਅਨਸਰਾਂ ਵੱਲੋਂ ਦੇਰ ਰਾਤ ਘਰਾਂ 'ਤੇ ਪੱਥਰਬਾਜੀ ਕੀਤੀ ਗਈ। ਲੋਕਾਂ ਦੇ ਘਰਾਂ ਦੇ ਸ਼ੀਸ਼ੇ ਟੁੱਟੇ, ਮੋਕੇ ਦੀਆਂ ਤਸਵੀਰਾਂ ਸਾਹਮਣੇ ਆਈਆਂ। ਕਈਆਂ ਦੀਆਂ ਦੁਕਾਨਾਂ 'ਤੇ ਇਟਾਂ-ਰੋੜੇ ਵੀ ਵੱਜੇ।
ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਜਾਂਚ ਅਧਿਕਾਰੀ ਨੇ ਕਿਹਾ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਅਤੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਬਣਦੀ ਕਾਰਵਾਈ ਵੀ ਕੀਤੀ ਜਾਵੇਗੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Crime news, Goons, Ludhiana