ਰੋਹਿਤ ਗੌਰ
ਲੁਧਿਆਣਾ ਦੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਜਿੱਥੇ ਉਨ੍ਹਾਂ ਸ਼ਰਧਾ ਸੁਮਨ ਅਰਪਿਤ ਕੀਤੇ ਤਾਂ ਉੱਥੇ ਹੀ ਪੁਲਿਸ ਕਮਿਸ਼ਨਰ ਲੁਧਿਆਣਾ ਨੇ ਗੱਲ਼ਬਾਤ ਕਰਦੇ ਹੋਏ ਕਿਹਾ ਕਿ ਦੇਸ਼ ਲਈ ਜਾਨਾਂ ਵਾਰਨ ਵਾਲੇ ਸ਼ਹੀਦਾਂ ਨੂੰ ਭੁੱਲਿਆ ਨਹੀਂ ਜਾ ਸਕਦਾ।
ਉਨ੍ਹਾਂ ਨੇ ਕਿਹਾ ਕਿ ਅੱਜ ਦੇ ਦੌਰ ਵਿਚ ਨੌਜਵਾਨਾਂ ਨੂੰ ਖੇਡਾਂ ਤੋਂ ਪ੍ਰੇਰਨਾ ਲੈਣ ਦੀ ਜ਼ਰੂਰਤ ਹੈ ਤਾਂ ਕਿ ਉਹ ਸਮਾਜ ਲਈ ਇਕ ਪ੍ਰੇਰਨਾ ਬਣ ਸਕਣ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bhagat singh, Ludhiana, Tributes