ਬਲਦੇਵ ਸ਼ਰਮਾ
ਮਾਨਸਾ : ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਤੋਂ ਬਾਅਦ ਮਾਨਸਾ ਜ਼ਿਲ੍ਹੇ ਦੇ ਨੌਜਵਾਨ ਗੁੱਸੇ ਵਿੱਚ ਨਜ਼ਰ ਆ ਰਹੇ ਹਨ। ਅੱਜ ਮਾਨਸਾ ਦੇ ਬਾਲ ਭਵਨ ਵਿਖੇ ਨੌਜਵਾਨਾਂ ਦਾ ਇੱਕ ਵੱਡਾ ਇਕੱਠ ਹੋਇਆ, ਜਿੱਥੇ ਬਰਸੀ ਸਬੰਧੀ ਵਿਚਾਰਾਂ ਕੀਤੀਆਂ ਗਈਆਂ, ਉੱਥੇ ਨੌਜਵਾਨਾਂ ਨੇ ਸਾਰਿਆਂ ਨੇ ਹੱਥ ਖੜ੍ਹੇ ਕਰਕੇ ਸਿੱਧੂ ਮੂਸੇ ਵਾਲਾ ਸਿੱਧੂ ਦੇ ਪਿਤਾ ਨੂੰ ਲੋਕ ਸਭਾ ਚੋਣ ਲੜਨ ਦੀ ਅਪੀਲ ਕੀਤੀ।
ਐਡਵੋਕੇਟ ਲਖਵਿੰਦਰ ਸਿੰਘ ਲੱਖਣ ਪਾਲ ਦੀ ਅਗਵਾਈ ਹੇਠ ਨੌਜਵਾਨਾਂ ਨੇ ਪਿੰਡ ਵਿਖੇ ਜਾ ਕੇ ਬਰਸੀ ਸਮਾਗਮ ਲਈ ਮੋਰਚਾ ਸੰਭਾਲ ਲਿਆ ਅਤੇ ਉਥੇ ਹੀ ਸਿੱਧੂ ਮੂਸੇ ਵਾਲੇ ਦੇ ਪਿਤਾ ਨੂੰ ਅਪੀਲ ਕੀਤੀ ਕਿ ਹੁਣ ਇੱਥੇ ਸਰਕਾਰਾਂ ਸਾਹਮਣੇ ਹੱਥ ਜੋੜਣ ਦਾ ਸਮਾਂ ਨਹੀਂ ਖੁਦ ਰਾਜਨੀਤੀ ਵਿੱਚ ਉੱਤਰ ਕਿ ਇਨਸਾਫ ਲੈਣਾ ਪੈਣਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Gangster Lawrence Bishnoi, Mansa news, Sidhu moosewala murder case