Home /mohali /

Mohalla Clinics in Mohali: ਪੰਜਾਬ 'ਚ ਸਿਹਤ ਕ੍ਰਾਂਤੀ ਦੀ ਸ਼ੁਰੂਆਤ, ਮੋਹਾਲੀ 'ਚ 13 ਆਮ ਆਦਮੀ ਕਲੀਨਿਕ ਤਿਆਰ

Mohalla Clinics in Mohali: ਪੰਜਾਬ 'ਚ ਸਿਹਤ ਕ੍ਰਾਂਤੀ ਦੀ ਸ਼ੁਰੂਆਤ, ਮੋਹਾਲੀ 'ਚ 13 ਆਮ ਆਦਮੀ ਕਲੀਨਿਕ ਤਿਆਰ

Mohalla

Mohalla Clinics: ਇਨ੍ਹਾਂ 75 ਆਮ ਆਦਮੀ ਕਲੀਨਿਕ ਵਿੱਚੋਂ 13 ਮੋਹਾਲੀ ਜ਼ਿਲ੍ਹੇ ਦੇ ਵੱਖ ਵੱਖ ਸਾਹਿਰ ਅਤੇ ਪਿੰਡਾਂ ਵਿੱਚ ਖੋਲ੍ਹੇ ਗਏ ਹਨ। ਇਨ੍ਹਾਂ ਵਿੱਚੋਂ ਮੋਹਾਲੀ ਜ਼ਿਲ੍ਹੇ ਦੇ ਫੇਜ਼ 5 ਦੇ ਮੁਹੱਲਾ ਕਲੀਨਿਕ ਦਾ ਉਦਘਾਟਨ ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਬ੍ਰਹਿਮ ਸ਼ੰਕਰ ਜਿੰਪਾ ਵੱਲੋਂ ਕੀਤਾ ਗਿਆ।

ਹੋਰ ਪੜ੍ਹੋ ...
  • Share this:
    ਕਰਨ ਵਰਮਾ

    ਮੋਹਾਲੀ: ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਮੌਕੇ ਤੇ ਪੰਜਾਬ ਦੀ ਆਮ ਆਦਮੀ ਸਰਕਾਰ ਵੱਲੋਂ ਇੱਕ ਹੋਰ ਗਾਰੰਟੀ ਪੂਰੀ ਕਰਨ ਵੱਲ ਕਦਮ ਚੁੱਕਿਆ ਗਿਆ ਹੈ। "ਆਪ" ਵੱਲੋਂ ਪੰਜਾਬ ਦੇ ਲੋਕਾਂ ਨੂੰ 75 ਆਮ ਆਦਮੀ ਮੋਹੱਲਾ ਕਲੀਨਿਕ ਸਮਰਪਿਤ ਕਰ ਦਿੱਤੇ ਗਏ ਹਨ। ਇਨ੍ਹਾਂ 75 ਆਮ ਆਦਮੀ ਕਲੀਨਿਕ ਵਿੱਚੋਂ 13 ਮੋਹਾਲੀ ਜ਼ਿਲ੍ਹੇ ਦੇ ਵੱਖ ਵੱਖ ਸਾਹਿਰ ਅਤੇ ਪਿੰਡਾਂ ਵਿੱਚ ਖੋਲ੍ਹੇ ਗਏ ਹਨ। ਇਨ੍ਹਾਂ ਵਿੱਚੋਂ ਮੋਹਾਲੀ ਜ਼ਿਲ੍ਹੇ ਦੇ ਫੇਜ਼ 5 ਦੇ ਮੁਹੱਲਾ ਕਲੀਨਿਕ ਦਾ ਉਦਘਾਟਨ ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਬ੍ਰਹਿਮ ਸ਼ੰਕਰ ਜਿੰਪਾ ਵੱਲੋਂ ਕੀਤਾ ਗਿਆ।

    ਬਾਬਾ ਬੰਦਾ ਸਿੰਘ ਦੀ ਸਮਾਰਕ 'ਤੇ ਤਿਰੰਗਾ ਦੀ ਰੋਸ਼ਨੀ ਦਾ ਮਾਮਲਾ : SGPC ਨੇ ਜਤਾਇਆ ਸਖਤ ਇਤਰਾਜ਼

    ਇਸ ਮੌਕੇ ਮੋਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ, ਸਿਵਲ ਸਰਜਨ ਡਾ. ਆਦਰਸ਼ ਪਾਲ ਕੌਰ ਅਤੇ ਮੋਹਾਲੀ ਜ਼ਿਲ੍ਹੇ ਦੇ ਡੀ. ਸੀ. ਅਮਿਤ ਤਲਵਾੜ ਮੌਜੂਦ ਸਨ। ਜ਼ਿਕਰਯੋਗ ਹੈ ਕਿ ਆਮ ਆਦਮੀ ਕਲੀਨਿਕ ਦਿੱਲੀ ਮਾਡਲ ਦੇ ਤਰਜ਼ 'ਤੇ ਖੋਲਿਆ ਗਿਆ ਹੈ। ਇਨ੍ਹਾਂ ਕਲੀਨਿਕਾਂ ਵਿੱਚ ਆਉਣ ਵਾਲੇ ਲੋਕਾਂ ਨੂੰ ਪਰਚੀ ਤੋਂ ਲੈਕੇ ਦਵਾਈਆਂ ਅਤੇ ਟੈੱਸਟ ਸੱਭ ਕੁੱਝ ਮੁਫ਼ਤ ਮੁੱਹਈਆ ਕਰਾਈਆਂ ਜਾਣਾ ਹੈ ਅਤੇ ਨਾਲ ਹੀ ਸੱਭ ਕੁੱਝ ਆਨਲਾਈਨ ਮਾਧਿਅਮ ਰਾਹੀਂ ਹੋਵੇਗਾ।
    Published by:Anuradha Shukla
    First published:

    Tags: AAP Punjab, Inaugurate, Independance day 2022, Mohali, Mohalla clinics

    ਅਗਲੀ ਖਬਰ