ਕਰਨ ਵਰਮਾ
ਚੰਡੀਗੜ੍ਹ: ਚੰਡੀਗੜ੍ਹ ਵਿੱਚ ਅੱਜ ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਵੱਲੋਂ ਰੋਸ਼ ਮੁਜ਼ਾਹਰਾ ਕੀਤਾ ਗਿਆ। ਇਨ੍ਹਾਂ ਵਿਦਿਆਰਥੀਆਂ ਵੱਲੋਂ ਹੀ ਕੁੱਝ ਦਿਨ ਪਹਿਲਾਂ ਚੰਡੀਗੜ੍ਹ ਸੈਕਟਰ 27 ਵਿੱਚ ਪ੍ਰੈੱਸ ਕਾਨਫਰੰਸ ਕਰਕੇ ਦੱਸਿਆ ਗਿਆ ਸੀ ਕਿ ਕਿਵੇਂ ਕਾਲੇਜ ਵੱਲੋਂ ਖੁਦ ਨੂੰ ਕੰਗਾਲ ਐਲਾਨ ਕਰਨ ਤੋਂ ਬਾਅਦ ਇਨ੍ਹਾਂ ਵਿਦਿਆਰਥੀਆਂ ਦੇ ਪੈਸੇ ਫੱਸ ਗਏ ਜਿਹੜੇ ਹੁਣ ਤੱਕ ਰਿਫੰਡ ਨਹੀਂ ਹੋਏ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Canada, Chandigarh, College, Education, Student