Home /mohali /

CM ਮਾਨ ਦਾ ਵੱਡਾ ਐਲਾਨ, ਸਰਕਾਰੀ ਕਾਲਜ ਅਤੇ ਯੂਨੀਵਰਸਿਟੀ ਦੇ ਅਧਿਆਪਕਾਂ ਲਈ ਖੁਸ਼ਖ਼ਬਰੀ !

CM ਮਾਨ ਦਾ ਵੱਡਾ ਐਲਾਨ, ਸਰਕਾਰੀ ਕਾਲਜ ਅਤੇ ਯੂਨੀਵਰਸਿਟੀ ਦੇ ਅਧਿਆਪਕਾਂ ਲਈ ਖੁਸ਼ਖ਼ਬਰੀ !

Good

Good news for government college and university teachers!

ਮੁੱਖ ਮੰਤਰੀ ਨੇ ਕਿਹਾ ਕਿ ਗੈੱਸਟ ਫੈਕਲਟੀ ਨੂੰ ਨੌਕਰੀ ਦਿੱਤੀ ਜਾ ਸਕਦੀ ਹੈ ਅਤੇ ਉਨ੍ਹਾਂ ਨੂੰ ਵਧੀ ਹੋਈ ਤਨਖ਼ਾਹ ਵੀ ਮਿਲੇਗੀ। ਨਵੇਂ ਪੇ-ਸਕੇਲ 1 ਅਕਤੂਬਰ ਤੋਂ ਲਾਗੂ ਹੋਣਗੇ।

  • Share this:

    ਕਰਨ ਵਰਮਾ

    ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਲੈਕਚਰਾਰਾਂ ਲਈ 7ਵਾਂ ਤਨਖ਼ਾਹ ਕਮਿਸ਼ਨ ਲਾਗੂ ਕੀਤਾ ਜਾਵੇਗਾ। ਅਧਿਆਪਕ ਦਿਵਸ 'ਤੇ ਇਹ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਗੈੱਸਟ ਫੈਕਲਟੀ ਨੂੰ ਨੌਕਰੀ ਦਿੱਤੀ ਜਾ ਸਕਦੀ ਹੈ ਅਤੇ ਉਨ੍ਹਾਂ ਨੂੰ ਵਧੀ ਹੋਈ ਤਨਖ਼ਾਹ ਵੀ ਮਿਲੇਗੀ।

    ਨਵੇਂ ਪੇ-ਸਕੇਲ 1 ਅਕਤੂਬਰ ਤੋਂ ਲਾਗੂ ਹੋਣਗੇ। ਇਹ ਅਧਿਆਪਕਾਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਸੀ। ਮੰਤਰੀ ਮੰਡਲ ਨੇ 10 ਸਾਲ ਦੀ ਸੇਵਾ ਠੇਕੇ 'ਤੇ ਪੂਰੀ ਕਰਨ ਵਾਲੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਸਿਫ਼ਾਰਸ਼ ਕੀਤੀ ਹੈ।

    Published by:Tanya Chaudhary
    First published:

    Tags: Aam Aadmi Party, Bhagwant Mann, Teachers’ Day 2022