ਕਰਨ ਵਰਮਾ
ਮੋਹਾਲੀ: ਹਲਕਾ ਡੇਰਾਬੱਸੀ ਦੇ ਕਿਸਾਨਾਂ ਵੱਲੋਂ ਪੁਆਧੀ ਇਲਾਕੇ ਦੇ ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਨਿਤਾਰਾ ਕਰਨ ਅਤੇ ਨਵੇਂ-ਨਵੇਂ ਮੁੱਦਿਆਂ ਨੂੰ ਸਰਕਾਰ ਤੋਂ ਹੱਲ ਕਰਵਾਉਣ ਦੇ ਲਈ ਭਾਰਤੀ ਕਿਸਾਨ ਯੂਨੀਅਨ ਪੁਆਧ ਦਾ ਆਗਾਜ਼ ਕੀਤਾ ਗਿਆ।
ਇਸ ਯੂਨੀਅਨ ਵੱਲੋਂ ਅੱਜ ਜ਼ੀਰਕਪੁਰ ਦੇ ਪਟਿਆਲਾ ਚੌਕ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਹ ਧਰਨਾ ਪ੍ਰਦਰਸ਼ਨ ਦੇਸ਼ ਵਿਚ ਪੈਟਰੋਲ-ਡੀਜ਼ਲ-ਗੈਸ ਦੀਆਂ ਰੋਜ਼ਾਨਾ ਵਧ ਰਹੀਆਂ ਕੀਮਤਾਂ ਤੋਂ ਪਰੇਸ਼ਾਨ ਹੋ ਕੇ ਕੀਤਾ ਗਿਆ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Farmers Protest