Home /mohali /

ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਲਗਾਏ ਜਾਣਗੇ ਸਪੈਸ਼ਲ ਕੈਂਪ: ਜਿਲ੍ਹਾ ਚੋਣ ਅਫ਼ਸਰ

ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਲਗਾਏ ਜਾਣਗੇ ਸਪੈਸ਼ਲ ਕੈਂਪ: ਜਿਲ੍ਹਾ ਚੋਣ ਅਫ਼ਸਰ

Get Voter Card with Aadhaar Card Link : District Election Officer

Get Voter Card with Aadhaar Card Link : District Election Officer

ਵੋਟਰਾਂ ਨੂੰ ਇਹ ਵੀ ਅਪੀਲ ਕੀਤੀ ਗਈ ਕਿ ਉਹ ਬੀ.ਐਲ.ਓ ਨੂੰ ਇਸ ਮੁਹਿੰਮ ਵਿੱਚ ਪੂਰਾ ਸਹਿਯੋਗ ਕਰਨ ਤਾਂ ਜੋ ਜ਼ਿਲ੍ਹਾ ਐਸ.ਏ.ਐਸ ਨਗਰ ਦੇ ਸਾਰੇ ਵੋਟਰਾਂ ਦਾ ਆਧਾਰ ਕਾਰਡ ਵੋਟਰ ਕਾਰਡ ਨਾਲ ਲਿੰਕ ਹੋ ਸਕਣ ।

  • Share this:

    ਕਰਨ ਵਰਮਾ

    ਚੰਡੀਗੜ੍ਹ: ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵੱਲੋਂ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦਾ ਕੰਮ ਸ਼ੁਰੂ ਹੋ ਚੁੱਕਾ ਹੈ । ਇਸ ਸਬੰਧ ਵਿੱਚ ਮਿਤੀ 04.09.2022 ਨੂੰ ਬੀ.ਐਲ.ਓ ਵੱਲੋਂ ਆਪਣੇ-ਆਪਣੇ ਬੂਥਾਂ ਤੇ ਸਪੈਸ਼ਲ ਕੈਂਪ ਲਗਾਏ ਜਾਣਗੇ। ਜ਼ਿਲ੍ਹਾ ਚੋਣ ਅਫ਼ਸਰ, ਐਸ.ਏ.ਐਸ ਨਗਰ ਵੱਲੋਂ ਆਮ ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਆਪਣੇ-ਆਪਣੇ ਵੋਟਰ ਕਾਰਡਾਂ ਨੂੰ ਸਪੈਸ਼ਲ ਕੈਂਪ ਵਾਲੇ ਦਿਨ ਮਿਤੀ 04.09.2022 ਨੂੰ ਬੀ.ਐਲ.ਓ ਰਾਹੀ ਆਧਾਰ ਕਾਰਡ ਨਾਲ ਲਿੰਕ ਕਰਵਾ ਲਏ ਜਾਣ। ਇਸ ਤੋਂ ਇਲਾਵਾ ਵੋਟਰਾਂ ਨੂੰ ਇਹ ਵੀ ਅਪੀਲ ਕੀਤੀ ਗਈ ਕਿ ਉਹ ਬੀ.ਐਲ.ਓ ਨੂੰ ਇਸ ਮੁਹਿੰਮ ਵਿੱਚ ਪੂਰਾ ਸਹਿਯੋਗ ਕਰਨ ਤਾਂ ਜੋ ਜ਼ਿਲ੍ਹਾ ਐਸ.ਏ.ਐਸ ਨਗਰ ਦੇ ਸਾਰੇ ਵੋਟਰਾਂ ਦਾ ਆਧਾਰ ਕਾਰਡ ਵੋਟਰ ਕਾਰਡ ਨਾਲ ਲਿੰਕ ਹੋ ਸਕਣ । ਆਧਾਰ ਕਾਰਡ ਪ੍ਰਾਪਤ ਕਰਨ ਦਾ ਉਦੇਸ਼ ਵੋਟਰਾਂ ਨੂੰ ਭਵਿੱਖ ਵਿਚ ਬਿਹਤਰ ਚੋਣ ਸੇਵਾਵਾਂ ਪ੍ਰਦਾਨ ਕਰਨਾ ਹੈ। ਵਧੇਰੇ ਜਾਣਕਾਰੀ ਲਈ ਕੀਤਾ ਜਾ ਸਕਦਾ ਹੈ।

    Published by:Drishti Gupta
    First published:

    Tags: Aadhaar Card, Chandigarh, Punjab