Home /mohali /

ਸਿਹਤ ਮੰਤਰੀ ਵਿਜੈ ਸਿੰਗਲਾ ਨੇ ਮਨਾਇਆ "world health Day", ਕਹੀ ਇਹ ਗੱਲ

ਸਿਹਤ ਮੰਤਰੀ ਵਿਜੈ ਸਿੰਗਲਾ ਨੇ ਮਨਾਇਆ "world health Day", ਕਹੀ ਇਹ ਗੱਲ

Health

Health Minister Vijay Singla celebrates "World Health Day"

ਮੋਹਾਲੀ: ਪੂਰੇ ਦੁਨੀਆ ਦੇ ਵਿੱਚ 7 ਅਪ੍ਰੈਲ ਨੂੰ ਵਿਸ਼ਵ ਸਿਹਤ ਦਿਹਾੜਾ ਮਨਾਇਆ ਜਾਂਦਾ ਹੈ। ਇਸ ਦਿਨ ਲੋਕਾਂ ਨੂੰ ਉਨ੍ਹਾਂ ਦੇ ਸਿਹਤ ਪ੍ਰਤੀ ਜਾਗਰੂਕ ਕੀਤਾ ਜਾਂਦਾ ਹੈ ਜਿਸ ਦੇ ਲਈ ਸਰਕਾਰੀ ਅਤੇ ਗੈਰ ਸਰਕਾਰੀ ਸੰਸਥਾਵਾਂ ਵੱਲੋਂ ਵੱਖ ਵੱਖ ਪ੍ਰੋਗਰਾਮ ਕਰਵਾਏ ਜਾਂਦੇ ਹਨ। ਇਸੇ ਤਰ੍ਹਾਂ ਪੰਜਾਬ ਦੇ ਨਵੇਂ ਬਣੇ ਸਿਹਤ ਮੰਤਰੀ ਡਾਕਟਰ ਵਿਜੈ ਸਿੰਗਲਾ ਮੋਹਾਲੀ ਦੇ ਸਿਵਿਲ ਹਸਲਪਤਾਲ ਪਹੁੰਚੇ ਸੀ ਜਿੱਥੇ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ। ਸਿਹਤ ਮੰਤਰੀ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਹਤ ਮੈਗਜ਼ੀਨ, ਸਿਹਤ ਦੀ ਜਾਣਕਾਰੀ ਦੇਣ ਵਾਲੇ ਯੂਟਿਊਬ ਚੈਨਲ ਦੀ ਸ਼ੁਰੂਆਤ ਕੀਤਾ।

ਹੋਰ ਪੜ੍ਹੋ ...
  • Share this:

    ਕਰਨ ਵਰਮਾ

    ਮੋਹਾਲੀ: ਪੂਰੇ ਦੁਨੀਆ ਦੇ ਵਿੱਚ 7 ਅਪ੍ਰੈਲ ਨੂੰ ਵਿਸ਼ਵ ਸਿਹਤ ਦਿਹਾੜਾ ਮਨਾਇਆ ਜਾਂਦਾ ਹੈ। ਇਸ ਦਿਨ ਲੋਕਾਂ ਨੂੰ ਉਨ੍ਹਾਂ ਦੇ ਸਿਹਤ ਪ੍ਰਤੀ ਜਾਗਰੂਕ ਕੀਤਾ ਜਾਂਦਾ ਹੈ, ਜਿਸ ਦੇ ਲਈ ਸਰਕਾਰੀ ਅਤੇ ਗੈਰ ਸਰਕਾਰੀ ਸੰਸਥਾਵਾਂ ਵੱਲੋਂ ਵੱਖ ਵੱਖ ਪ੍ਰੋਗਰਾਮ ਕਰਵਾਏ ਜਾਂਦੇ ਹਨ। ਇਸੇ ਤਰ੍ਹਾਂ ਪੰਜਾਬ ਦੇ ਨਵੇਂ ਬਣੇ ਸਿਹਤ ਮੰਤਰੀ ਡਾਕਟਰ ਵਿਜੈ ਸਿੰਗਲਾ ਮੋਹਾਲੀ ਦੇ ਸਿਵਿਲ ਹਸਲਪਤਾਲ ਪਹੁੰਚੇ ਸੀ ਜਿੱਥੇ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ। ਸਿਹਤ ਮੰਤਰੀ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਹਤ ਮੈਗਜ਼ੀਨ, ਸਿਹਤ ਦੀ ਜਾਣਕਾਰੀ ਦੇਣ ਵਾਲੇ ਯੂਟਿਊਬ ਚੈਨਲ ਦੀ ਸ਼ੁਰੂਆਤ ਕੀਤਾ।

    Published by:Rupinder Kaur Sabherwal
    First published:

    Tags: Mohali, Vijay Inder Singla