ਕਰਨ ਵਰਮਾ
ਚੰਡੀਗੜ੍ਹ: ਪੀਜੀਆਈ ਵਿੱਚ 7ਵਾਂ ਸਫਲ ਹਾਰਟ ਟਰਾਂਸਪਲਾਂਟ ਕੀਤਾ ਗਿਆ। ਪੀਜੀਆਈ ਦੇ ਡਾਕਟਰਾਂ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ, ਜਿਸ ਵਿੱਚ ਦੱਸਿਆ ਗਿਆ ਕਿ ਪੀਜੀਆਈ ਵਿੱਚ ਹੁਣ ਤੱਕ 7 ਹਾਰਟ ਟਰਾਂਸਪਲਾਂਟ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਵਿੱਚੋਂ 6 ਲੋਕ ਹੁਣ ਤੱਕ ਪੂਰੀ ਤਰ੍ਹਾਂ ਤੰਦਰੁਸਤ ਹਨ।
28 ਸਾਲਾ ਦੀਪਕ ਰਾਏ ਜਿਹੜਾ ਬਠਿੰਡਾ ਦਾ ਰਹਿਣ ਵਾਲਾ ਹੈ, ਉਸ ਨੂੰ 1 ਸਾਲ ਤੋਂ ਸਾਹ ਲੈਣ 'ਚ ਦਿੱਕਤ ਆ ਰਹੀ ਸੀ, ਉਹ ਠੀਕ ਤਰ੍ਹਾਂ ਚੱਲ ਵੀ ਨਹੀਂ ਸਕਦਾ ਸੀ ਅਤੇ ਅੱਜ ਉਹ 45 ਮਿੰਟ ਤੱਕ ਚੱਲ ਸਕਦਾ ਹੈ। ਪੂਰਾ ਜਾਣਕਾਰੀ ਲਈ ਵੇਖੋ ਇਹ ਰਿਪੋਰਟ...
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Chandigarh, Mohali, Pgi, Punjab