ਕਰਨ ਵਰਮਾ
ਚੰਡੀਗੜ੍ਹ: ਅੰਤਰਰਾਸ਼ਟਰੀ ਮਹਿਲਾ ਦਿਹਾੜੇ 'ਤੇ ਚੰਡੀਗੜ੍ਹ ਦੀ ਨਵੀਂ ਬਣੀ ਮੇਅਰ ਸਰਬਜੀਤ ਕੌਰ ਨੇ ਮਹਿਲਾਵਾਂ ਨੂੰ ਖ਼ਾਸ ਸੁਨੇਹਾ ਦਿੰਦਿਆਂ ਆਪਣੇ ਜ਼ਿਦੰਗੀ ਦੇ ਹਾਲੇ ਤੱਕ ਦੇ ਸਫ਼ਰ ਬਾਰੇ ਦੱਸਿਆ। ਤੁਹਾਨੂੰ ਦੱਸ ਦਈਏ ਕਿ ਸਰਬਜੀਤ ਕੌਰ ਚੰਡੀਗੜ੍ਹ ਦੇ 19 ਸੈਕਟਰ ਵਿੱਚ ਅੰਤਰਰਾਸ਼ਟਰੀ ਮਹਿਲਾ ਦਿਹਾੜਾ ਮਨਾਉਣ ਲਈ ਪਹੁੰਚੀ ਸੀ ਅਤੇ ਇਸ ਮੌਕੇ ਉਨ੍ਹਾਂ ਨੇ ਨਿਊਜ਼18 ਨਾਲ ਗੱਲ ਬਾਤ ਕਰਦਿਆਂ ਬਹੁਤ ਗੱਲਾਂ ਸਾਂਝੀਆਂ ਕੀਤੀਆਂ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: International Women's Day, Mohali, Punjab