ਕਰਨ ਵਰਮਾ
ਮੋਹਾਲੀ: ਸਮਾਜ ਦੀ ਭਲਾਈ ਲਈ ਕਈ ਸਰਕਾਰੀ ਸੰਸਥਾਵਾਂ ਅਤੇ ਗੈਰ ਸਰਕਾਰੀ ਸੰਸਥਾਵਾਂ ਲਗਾਤਾਰ ਕੰਮ ਕਰ ਰਹੀਆਂ ਹਨ। ਇਨ੍ਹਾਂ ਸੰਸਥਾਵਾਂ ਵਿੱਚੋ ਇੱਕ ਹੈ ਕੰਨਿਆ NGO ਜਿਹੜੀ ਪਿੱਛਲੇ 18 ਸਾਲਾਂ ਤੋਂ ਉਨ੍ਹਾਂ ਬੱਚਿਆਂ ਲਈ ਕੰਮ ਕਰ ਰਿਹਾ ਹੈ ਜਿਹੜੇ ਸਿੱਖਿਆ ਤੋਂ ਵਾਂਝੇ ਹਨ। ਨਿਊਜ਼ 18 ਮੋਹਾਲੀ ਨੇ ਇਸ ਸੰਸਥਾ ਦੇ ਸੰਸਥਾਪਕ ਨਿਸ਼ੀ ਕਪੂਰ ਨਾਲ ਗੱਲ ਬਾਤ ਕੀਤੀ ਅਤੇ ਹੁਣ ਤੱਕ ਦੇ ਸਫ਼ਰ ਬਾਰੇ ਜਾਣਿਆ ਅਤੇ ਨਾਲ ਹੀ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਵਕਾਲਤ ਕਰ ਰਹੀ ਸਿਮਰਜੀਤ ਕੌਰ ਗਿੱਲ ਨਾਲ ਔਰਤਾਂ ਦੇ ਅਧਿਕਾਰਾਂ ਬਾਰੇ ਖੁੱਲ੍ਹ ਕੇ ਚਰਚਾ ਕੀਤੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: International Women's Day, Mohali, Punjab