Home /mohali /

Mohali: 2 ਨਵੰਬਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਇਆ ਜਾਵੇਗਾ ਖ਼ੂਨਦਾਨ ਕੈਂਪ

Mohali: 2 ਨਵੰਬਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਇਆ ਜਾਵੇਗਾ ਖ਼ੂਨਦਾਨ ਕੈਂਪ

A blood donation camp will be organized at the district administrative complex 

A blood donation camp will be organized at the district administrative complex 

Blood Donation Camp: ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਕਮਲੇਸ਼ ਕੁਮਾਰ ਕੌਸ਼ਲ ਸਕੱਤਰ ਰੈੱਡ ਕਰਾਸ ਨੇ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਵੱਲੋਂ 5,000 ਬਲੱਡ ਯੂਨਿਟ ਇਕੱਤਰ ਕਰਨ ਦਾ ਟੀਚਾ ਰੱਖਿਆ ਗਿਆ ਹੈ । ਉਨ੍ਹਾਂ ਸ਼ਹਿਰ ਵਾਸੀਆਂ ਨੂੰ ਇਸ ਖ਼ੂਨਦਾਨ ਕੈਂਪ ਲਈ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕੀਤੀ l

ਹੋਰ ਪੜ੍ਹੋ ...
  • Share this:

ਕਰਨ ਵਰਮਾ,

ਮੋਹਾਲੀ- ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਤੇ ਵਿਸ਼ਵਾਸ ਫਾਊਡੇਸ਼ਨ ਵੱਲੋਂ ਸਾਂਝੇ ਤੌਰ 'ਤੇ 2 ਨਵੰਬਰ 2022 ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ-76 ਵਿਖੇ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ । ਬਲੱਡ ਬੈਂਕ ਸਿਵਲ ਹਸਪਤਾਲ ਫ਼ੇਜ਼ 6 ਮੋਹਾਲੀ ਦੀ ਟੀਮ ਵੱਲੋਂ ਸਵੇਰੇ 10:00 ਵਜੇ ਤੋ 4:00 ਤੱਕ ਖ਼ੂਨਦਾਨ ਇਕੱਤਰ ਕੀਤਾ ਜਾਵੇਗਾ।

ਦੱਸਣਯੋਗ ਹੈ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਕਮਲੇਸ਼ ਕੁਮਾਰ ਕੌਸ਼ਲ ਸਕੱਤਰ ਰੈੱਡ ਕਰਾਸ ਨੇ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਵੱਲੋਂ 5,000 ਬਲੱਡ ਯੂਨਿਟ ਇਕੱਤਰ ਕਰਨ ਦਾ ਟੀਚਾ ਰੱਖਿਆ ਗਿਆ ਹੈ । ਉਨ੍ਹਾਂ ਸ਼ਹਿਰ ਵਾਸੀਆਂ ਨੂੰ ਇਸ ਖ਼ੂਨਦਾਨ ਕੈਂਪ ਲਈ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕੀਤੀ l

Published by:Tanya Chaudhary
First published:

Tags: Blood donation, Mohali, Punjab