Home /mohali /

ਮੋਹਾਲੀ : ਗਣਤੰਤਰ ਦਿਵਸ ਸਮਾਗਮ 'ਚ ਭਾਗ ਲੈਣ ਵਾਲੇ ਸਕੂਲਾਂ ’ਚ 27 ਜਨਵਰੀ ਨੂੰ ਛੁੱਟੀ

ਮੋਹਾਲੀ : ਗਣਤੰਤਰ ਦਿਵਸ ਸਮਾਗਮ 'ਚ ਭਾਗ ਲੈਣ ਵਾਲੇ ਸਕੂਲਾਂ ’ਚ 27 ਜਨਵਰੀ ਨੂੰ ਛੁੱਟੀ

ਗਣਤੰਤਰ ਦਿਵਸ ਸਮਾਗਮ ਵਿੱਚ ਭਾਗ ਲੈਣ ਵਾਲੇ ਸਕੂਲਾਂ ’ਚ 27 ਜਨਵਰੀ ਨੂੰ ਛੁੱਟੀ

ਗਣਤੰਤਰ ਦਿਵਸ ਸਮਾਗਮ ਵਿੱਚ ਭਾਗ ਲੈਣ ਵਾਲੇ ਸਕੂਲਾਂ ’ਚ 27 ਜਨਵਰੀ ਨੂੰ ਛੁੱਟੀ

ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰਤਾ ਦਿਵਸ ਸਮਾਗਮਾਂ ਵਿੱਚ ਜ਼ਿਲ੍ਹੇ ਦੇ ਵੱਖੋ ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਸ਼ਾਨਦਾਰ ਪ੍ਰੋਗਰਾਮਾਂ ਲਈ ਵਧਾਈ ਦਿੱਤੀ ਗਈ । 

  • Local18
  • Last Updated :
  • Share this:

ਕਰਨ ਵਰਮਾ, ਮੋਹਾਲੀ

ਡਿਪਟੀ ਕਮਿਸ਼ਨਰ ਆਸ਼ਿਕ ਜੈਨ ਵੱਲੋਂ ਜ਼ਿਲ੍ਹੇ ਵਿੱਚ ਗਣਤੰਤਰ ਦਿਵਸ ਸਮਾਗਮਾਂ ਵਿੱਚ ਭਾਗ ਲੈਣ ਵਾਲੇ ਜ਼ਿਲ੍ਹੇ ਦੇ ਸਕੂਲਾਂ ਵਿੱਚ 27 ਜਨਵਰੀ ਨੂੰ ਛੁੱਟੀ ਐਲਾਨੀ ਗਈ ਹੈ ।

ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰਤਾ ਦਿਵਸ ਸਮਾਗਮਾਂ ਵਿੱਚ ਜ਼ਿਲ੍ਹੇ ਦੇ ਵੱਖੋ ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਸ਼ਾਨਦਾਰ ਪ੍ਰੋਗਰਾਮਾਂ ਲਈ ਵਧਾਈ ਦਿੱਤੀ ਗਈ ।

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਪੱਧਰੀ 74ਵਾਂ ਗਣਤੰਤਰ ਦਿਵਸ ਸਮਾਗਮ ਅੱਜ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ, ਸਰਕਾਰੀ ਕਾਲਜ਼ ਫ਼ੇਜ਼-6 ਵਿਖੇ ਬਹੁਤ ਹੀ ਧੂਮ ਧਾਮ ਨਾਲ ਕਰਵਾਇਆ ਗਿਆ। ਇਸ ਦੌਰਾਨ ਸਕੂਲੀ ਵਿਦਿਆਰਥੀਆਂ ਵੱਲੋਂ ਵੱਖ-ਵੱਖ ਸ਼ਾਨਦਾਰ ਪੇਸ਼ਕਾਰੀਆਂ ਦਿੱਤੀਆਂ ਗਈਆਂ।

Published by:Shiv Kumar
First published:

Tags: Holiday, Mohali, Punjab, Republic Day 2023, School