Home /mohali /

ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕੀਤੀ ਅਨੋਖੀ ਪਹਿਲ ਕਦਮੀ, ਜ਼ਰੂਰ ਦੇਖੋ

ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕੀਤੀ ਅਨੋਖੀ ਪਹਿਲ ਕਦਮੀ, ਜ਼ਰੂਰ ਦੇਖੋ

Rajya

Rajya Sabha member Raghav Chadha took a unique initiative

ਚੰਡੀਗੜ੍ਹ: ਪੰਜਾਬ ਤੋਂ ਆਪ ਆਦਮੀ ਪਾਰਟੀ ਦੇ ਰਾਜਸਭਾ ਮੈਂਬਰ ਰਾਘਵ ਚੱਢਾ ਵੱਲੋਂ ਇੱਕ ਪਹਿਲਕਦਮੀ ਕੀਤੀ ਗਈ। ਇਸ ਦੀ ਜਾਣਕਾਰੀ ਉਨ੍ਹਾਂ ਵੱਲੋਂ ਟਵੀਟ ਕਰਕੇ ਦਿੱਤੀ ਗਏ। ਉਨ੍ਹਾਂ ਨੇ ਲਿੱਖਿਆ ਹੈ,\"ਜਿੰਨੇ ਪਿਆਰ ਅਤੇ ਮਾਣ ਦੇ ਨਾਲ ਤੁਸੀ ਆਪਣੇ ਇਸ ਦਾਸ ਨੂੰ ਨਿਵਾਜ਼ਿਆ ਹੈ,ਉਸਦਾ ਮੁੱਲ ਮੈਂ ਕਦੀ ਵੀ ਨਹੀਂ ਉਤਾਰ ਸਕਦਾ।

ਹੋਰ ਪੜ੍ਹੋ ...
  • Share this:
    ਕਰਨ ਵਰਮਾ,

    ਚੰਡੀਗੜ੍ਹ: ਪੰਜਾਬ ਤੋਂ ਆਪ ਆਦਮੀ ਪਾਰਟੀ ਦੇ ਰਾਜਸਭਾ ਮੈਂਬਰ ਰਾਘਵ ਚੱਢਾ ਵੱਲੋਂ ਇੱਕ ਪਹਿਲਕਦਮੀ ਕੀਤੀ ਗਈ। ਇਸ ਦੀ ਜਾਣਕਾਰੀ ਉਨ੍ਹਾਂ ਵੱਲੋਂ ਟਵੀਟ ਕਰਕੇ ਦਿੱਤੀ ਗਏ। ਉਨ੍ਹਾਂ ਨੇ ਲਿੱਖਿਆ ਹੈ,\"ਜਿੰਨੇ ਪਿਆਰ ਅਤੇ ਮਾਣ ਦੇ ਨਾਲ ਤੁਸੀ ਆਪਣੇ ਇਸ ਦਾਸ ਨੂੰ ਨਿਵਾਜ਼ਿਆ ਹੈ,ਉਸਦਾ ਮੁੱਲ ਮੈਂ ਕਦੀ ਵੀ ਨਹੀਂ ਉਤਾਰ ਸਕਦਾ।

    3 ਕਰੋੜ ਪੰਜਾਬੀਆਂ ਦੀ ਆਵਾਜ਼ ਸੰਸਦ ਤੱਕ ਪਹੁੰਚੇ ਇਸ ਲਈ ਅੱਜ ਇੱਕ ਸੁਝਾਅ ਨੰਬਰ ਜਾਰੀ ਕਰ ਰਿਹਾ ਹਾਂ। 9910944444 ਤੇ ਕਾਲ ਕਰਕੇ ਤੁਸੀ ਮੈਨੂੰ ਆਪਣੇ ਸੁਝਾਅ ਦੇ ਸਕਦੇ ਹੋ।\"ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਲਈ ਇੱਕ ਨੰਬਰ ਜਾਰੀ ਕੀਤੀ ਸੀ।
    Published by:rupinderkaursab
    First published:

    Tags: Mohali, Punjab

    ਅਗਲੀ ਖਬਰ