Home /mohali /

ਰੱਖੜੀ ਵਾਲੇ ਦਿਨ 11 ਤੋਂ 6 ਵਜੇ ਤੱਕ ਖੁੱਲ੍ਹੇਂ ਰਹਿਣਗੇ ਸੇਵਾ ਕੇਂਦਰ: ਅਮਿਤ ਤਲਵਾੜ

ਰੱਖੜੀ ਵਾਲੇ ਦਿਨ 11 ਤੋਂ 6 ਵਜੇ ਤੱਕ ਖੁੱਲ੍ਹੇਂ ਰਹਿਣਗੇ ਸੇਵਾ ਕੇਂਦਰ: ਅਮਿਤ ਤਲਵਾੜ

Service centers will be open from 11 am to 6 pm on the day of Rakhi festival: DC

Service centers will be open from 11 am to 6 pm on the day of Rakhi festival: DC

ਸੇਵਾ ਕੇਂਦਰਾਂ ਦੇ ਸਟਾਫ਼ ਨੂੰ ਇਸ ਸਬੰਧੀ ਹਦਾਇਤ ਕੀਤੀ ਜਾ ਚੁੱਕੀ ਹੈ ਕਿ ਉਹ ਇਸ ਦਿਨ ਬਿਨਾਂ ਕਿਸੇ ਡਿਊਟੀ ਰੋਸਟਰ ਤੋਂ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਆਮ ਨਾਗਰਿਕਾਂ ਨੂੰ ਮੁਹੱਈਆ ਕਰਵਾਉਣਗੇ।

  • Share this:
    ਕਰਨ ਵਰਮਾ,

    ਮੋਹਾਲੀ: ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਜ਼ਿਲ੍ਹਾ ਨਿਵਾਸੀਆਂ ਨਾਲ ਮਹੱਤਵਪੂਰਨ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਮਿਤੀ 11 ਅਗਸਤ, 2022 ਨੂੰ ਰੱਖੜੀ ਦੇ ਤਿਉਹਾਰ ਵਾਲੇ ਦਿਨ ਵੀ ਸੇਵਾ ਕੇਂਦਰ ਖੁੱਲ੍ਹੇਂ ਰੱਖੇ ਜਾਣਗੇ। ਉਨ੍ਹਾਂ ਨੇ ਦੱਸਿਆ ਕਿ ਇਸ ਦਿਨ ਸੇਵਾ ਕੇਂਦਰ ਸਵੇਰੇ 11 ਵਜੇ ਤੋਂ ਸ਼ਾਮ 6 ਵਜੇ ਤੱਕ ਖੁੱਲ੍ਹੇਂ ਰਹਿਣਗੇ। ਜ਼ਿਲ੍ਹਾ ਵਾਸੀ ਇਸ ਦਿਨ ਉਪਰੋਕਤ ਸਮੇਂ ਅਨੁਸਾਰ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ। ਸੇਵਾ ਕੇਂਦਰਾਂ ਦੇ ਸਟਾਫ਼ ਨੂੰ ਇਸ ਸਬੰਧੀ ਹਦਾਇਤ ਕੀਤੀ ਜਾ ਚੁੱਕੀ ਹੈ ਕਿ ਉਹ ਇਸ ਦਿਨ ਬਿਨਾਂ ਕਿਸੇ ਡਿਊਟੀ ਰੋਸਟਰ ਤੋਂ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਆਮ ਨਾਗਰਿਕਾਂ ਨੂੰ ਮੁਹੱਈਆ ਕਰਵਾਉਣਗੇ।
    Published by:Drishti Gupta
    First published:

    Tags: Chandigarh, Mohali, Punjab

    ਅਗਲੀ ਖਬਰ