Home /mohali /

ਮੋਹਾਲੀ 'ਚ ਮਨੀਸ਼ ਸਿਸੋਦੀਆ ਨੇ ਕੀਤਾ ਮੁਹੱਲਾ ਕਲੀਨਿਕ ਦਾ ਦੌਰਾ

ਮੋਹਾਲੀ 'ਚ ਮਨੀਸ਼ ਸਿਸੋਦੀਆ ਨੇ ਕੀਤਾ ਮੁਹੱਲਾ ਕਲੀਨਿਕ ਦਾ ਦੌਰਾ

Sisodia

Sisodia visited Mohalla Clinic in Mohali

ਮੋਹਾਲੀ: ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਸਵੇਰੇ 7:00 ਵਜੇ ਜ਼ਿਲ੍ਹਾ ਮੋਹਾਲੀ ਫੇਜ਼ 5 ਦੇ ਮੁਹੱਲਾ ਕਲੀਨਿਕ ਦਾ ਦੌਰਾ ਕੀਤਾ। ਇੱਥੇ ਉਨ੍ਹਾਂ ਨੇ ਡਾਕਟਰਾਂ ਅਤੇ ਮਰੀਜ਼ਾ ਨਾਲ ਗੱਲਬਾਤ ਵੀ ਕੀਤੀ।

  • Share this:
    ਕਰਨ ਵਰਮਾ,

    ਮੋਹਾਲੀ: ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਸਵੇਰੇ 7:00 ਵਜੇ ਜ਼ਿਲ੍ਹਾ ਮੋਹਾਲੀ ਫੇਜ਼ 5 ਦੇ ਮੁਹੱਲਾ ਕਲੀਨਿਕ ਦਾ ਦੌਰਾ ਕੀਤਾ। ਇੱਥੇ ਉਨ੍ਹਾਂ ਨੇ ਡਾਕਟਰਾਂ ਅਤੇ ਮਰੀਜ਼ਾ ਨਾਲ ਗੱਲਬਾਤ ਵੀ ਕੀਤੀ।

    ਇਸ ਦੌਰਾਨ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਵੀ ਮੌਜੂਦ ਸਨ, ਹਾਲਾਂਕਿ ਮਨੀਸ਼ ਸਿਸੋਦੀਆ ਨੇ ਹਿਮਾਚਲ ਦਾ ਦੌਰਾ ਕਰਨਾ ਸੀ ਪਰ ਪਹਿਲਾਂ ਉਨ੍ਹਾਂ ਨੇ ਪੰਜਾਬ ਦੇ ਮੋਹਾਲੀ ਮੁਹੱਲਾ ਕਲੀਨਿਕ ਦਾ ਦੌਰਾ ਕੀਤਾ ਅਤੇ ਉਸ ਤੋਂ ਬਾਅਦ ਉਹ ਹਿਮਾਚਲ ਲਈ ਰਵਾਨਾ ਹੋ ਗਏ ਹਨ। ਦੇਖੋ ਇਸ ਦੌਰਾਨ ਉਨ੍ਹਾਂ ਨੇ ਕੀ ਕਿਹਾ...
    Published by:rupinderkaursab
    First published:

    Tags: Chandigarh, Mohali, Punjab

    ਅਗਲੀ ਖਬਰ