ਕਰਨ ਵਰਮਾ,
ਚੰਡੀਗੜ੍ਹ: ਕੋਟਪੁਰਾ ਗੋਲੀ ਕਾਂਡ ਤੋਂ ਬਾਅਦ ਪੰਜਾਬ ਦੀ ਰਾਜਨੀਤੀ ਵਿੱਚ ਮੂੜ੍ਹ ਤੋਂ ਪੰਜਾਬ ਸਰਕਾਰ ਦੇ ਕੰਮ ਅਤੇ ਕੰਮ ਕਰਨ ਦੇ ਅੰਦਾਜ਼ ਤੇ ਵਿਰੋਧੀ ਧਿਰ ਦੇ ਨੇਤਾ ਸਵਾਲ ਚੁੱਕ ਰਹੇ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਕੰਮ ਕਰਨ ਦੇ ਤਰੀਕੇ 'ਤੇ ਸਵਾਲ ਚੁੱਕੇ।
ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੀ ਹਾਲਤ ਇਸ ਵੇਲੇ ਉਸ ਗੱਡੀ ਵਰਗੀ ਹੈ ਜਿਸਦੀ ਜਿੰਮੇਵਾਰੀ ਕਿਸੇ ਅਨਾੜੀ ਡਰਾਈਵਰ (ਭਗਵੰਤ) ਦੇ ਹੱਥ ਦਿੱਤੀ ਹੋਈ ਹੈ, ਐਕਸੀਡੈਂਟ ਤਾਂ ਫ਼ਿਰ ਹੋਣਾ ਹੀ ਹੋਣਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bhagwant Mann, Punjab, SGPC, Sukhbir Badal