ਕਰਨ ਵਰਮਾ
ਚੰਡੀਗੜ੍ਹ: ਚੰਡੀਗੜ੍ਹ ਪ੍ਰੈੱਸ ਕਲੱਬ 'ਚ ਹੋਈ ਪ੍ਰੈੱਸ ਕਾਨਫਰੰਸ ਦੌਰਾਨ ਅਮ੍ਰਿਤ ਵਿਰਕ ਨੇ ਆਪਣਾ ਨਵਾਂ ਗੀਤ 'ਭੁਲਦੇ ਨਹੀਂ' ਰਿਲੀਜ਼ ਕਰਦੇ ਹੋਏ ਦੱਸਿਆ ਕਿ ਇਹ ਉਨ੍ਹਾਂ ਦਾ ਚੌਥਾ ਗੀਤ ਹੈ, ਜੋ 4 ਫਰਵਰੀ ਨੂੰ ਰਸਮੀ ਤੌਰ 'ਤੇ ਰਿਲੀਜ਼ ਹੋਵੇਗਾ। ਇਸ ਤੋਂ ਪਹਿਲਾਂ ਉਹ ਆਪਣੇ ਤਿੰਨ ਗੀਤਾਂ ਰਾਹੀਂ ਸਰੋਤਿਆਂ ਦਾ ਮਨ ਮੋਹ ਚੁੱਕੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Chandigarh, Mohali, Punjab, Tricity