ਕਰਨ ਵਰਮਾ
ਚੰਡੀਗੜ੍ਹ: ਚੰਡੀਗੜ੍ਹ ਦੇ ਵਿੱਚ ਕਿਸਾਨਾਂ ਅਤੇ ਹੋਰ ਜੱਥੇਬੰਦੀਆਂ ਵੱਲੋਂ ਸੈਕਟਰ 20 ਦੇ ਮਸਜ਼ਿਦ ਮੈਦਾਨ ਵਿੱਚ ਧਰਨਾ ਦਿੱਤਾ ਗਿਆ। ਇਹ ਧਰਨਾ ਪੰਜਾਬੀ ਭਾਸ਼ਾ ਨੂੰ ਪੰਜਾਬ ਅਤੇ ਚੰਡੀਗੜ੍ਹ ਵਿੱਚ ਪਹਿਲ ਦੇ ਅਧਾਰ 'ਤੇ ਸਰਕਾਰੀ ਦਫ਼ਤਰਾਂ, ਸਕੂਲਾਂ ਅਤੇ ਹੋਰ ਥਾਵਾਂ 'ਤੇ ਇਸਤੇਮਾਲ ਕੀਤੇ ਜਾਣ ਨੂੰ ਲੈ ਕੇ ਦਿੱਤਾ ਗਿਆ। ਕੀ ਹੈ ਪੂਰਾ ਮਾਮਲਾ ਵੇਖੋ ਇਸ ਰਿਪੋਰਟ ਵਿੱਚ...
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Farmers Protest, Protest, Punjab, PUNJABI LANGUAGE