ਕਰਨ ਵਰਮਾ
ਮੋਹਾਲੀ: ਮੋਹਾਲੀ ਵਿੱਚ ਕਿਸਾਨਾਂ ਵੱਲੋਂ ਡੀਸੀ ਦਫ਼ਤਰ ਬਾਹਰ ਇਕੱਠੇ ਹੋਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਡੀਸੀ ਨੂੰ ਮੈਮੋਰੰਡਮ ਦਿੱਤਾ ਗਿਆ। ਇਸ ਮੌਕੇ ਇਲਾਕੇ ਦੀਆਂ ਕਿਸਾਨ ਜੱਥੇਬੰਦੀਆਂ ਜਿਵੇਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਅਤੇ ਹੋਰ ਜਥੇਬੰਦੀਆਂ ਦੇ ਆਗੂ ਇੱਥੇ ਇਕੱਠੇ ਹੋਏ ਸੀ।
ਉਨ੍ਹਾਂ ਨੇ ਪ੍ਰਧਾਨ ਮੰਤਰੀ ਵੱਲੋਂ ਨਵੇਂ ਖੇਤੀ ਕਾਨੂੰਨ 'ਤੇ ਕਮੇਟੀ ਬਣਾਏ ਜਾਣ ਦੇ ਐਲਾਨ ਦੇ ਬਾਵਜੂਦ ਹੁਣ ਤੱਕ ਕਿਸੇ ਕਮੇਟੀ ਦੇ ਗਠਨ ਨਾ ਹੋਣ 'ਤੇ ਆਪਣੀ ਨਾਰਾਜ਼ਗੀ ਜ਼ਹਿਰ ਕੀਤੀ ਅਤੇ ਕਿਹਾ ਲੋੜ ਪਈ ਤਾਂ ਅਸੀਂ ਮੂੜ੍ਹ ਤੋਂ ਸਰਹੱਦਾਂ 'ਤੇ ਦੇਣ ਲਈ ਤਿਆਰ ਹਾਂ। ਹੋਰ ਕੀ ਕੁੱਝ ਜਾਣਕਾਰੀ ਦਿੱਤੀ ਕਿਸਾਨਾਂ ਅਤੇ ਆਗੂਆਂ ਨੇ ਵੇਖੋ ਇਸ ਰਿਪੋਰਟ ਵਿੱਚ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Agricultural, Agricultural law, Farmers, Protest