Home /muktsar /

ਨਵੀਂ ਦਾਣਾ ਮੰਡੀ ਵਿੱਚ ਲਗਾਏ ਜਾਣਗੇ ਤਕਰੀਬਨ ਇੱਕ ਹਜ਼ਾਰ ਪੌਦੇ 

ਨਵੀਂ ਦਾਣਾ ਮੰਡੀ ਵਿੱਚ ਲਗਾਏ ਜਾਣਗੇ ਤਕਰੀਬਨ ਇੱਕ ਹਜ਼ਾਰ ਪੌਦੇ 

ਸ੍ਰੀ

ਸ੍ਰੀ ਮੁਕਤਸਰ ਸਾਹਿਬ- ਪੰਜਾਬ ਸਰਕਾਰ ਵੱਲੋਂ ਪੌਦੇ ਲਗਾਉਣ ਦੀ ਚਲਾਈ ਗਈ ਮੁਹਿੰਮ ਦੇ ਤਹਿਤ ਅੱਜ ਸ੍ਰੀ ਮੁਕਤਸਰ ਸਾਹਿਬ ਦੀ ਨਵੀਂ ਦਾਣਾ ਮੰਡੀ ਵਿਖੇ ਕੱਚਾ ਆਡ਼੍ਹਤੀਆ ਐਸੋਸੀਏਸ਼ਨ ਵੱਲੋਂ ਨਵੀਂ ਦਾਣਾ ਮੰਡੀ ਵਿੱਚ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਗੱਲਬਾਤ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਹਰੇਕ ਦੁਕਾਨ ਦੇ ਬਾਹਰ ਵੀਹ - ਵੀਹ ਫੁੱਟ ਦੀ ਦੂਰੀ 'ਤੇ ਪੌਦ ਲਗਾਇਆ ਜਾਵੇਗਾ।

ਹੋਰ ਪੜ੍ਹੋ ...
  • Share this:
    ਕੁਨਾਲ ਧੂਡ਼ੀਆ, 

    ਸ੍ਰੀ ਮੁਕਤਸਰ ਸਾਹਿਬ- ਪੰਜਾਬ ਸਰਕਾਰ ਵੱਲੋਂ ਪੌਦੇ ਲਗਾਉਣ ਦੀ ਚਲਾਈ ਗਈ ਮੁਹਿੰਮ ਦੇ ਤਹਿਤ ਅੱਜ ਸ੍ਰੀ ਮੁਕਤਸਰ ਸਾਹਿਬ ਦੀ ਨਵੀਂ ਦਾਣਾ ਮੰਡੀ ਵਿਖੇ ਕੱਚਾ ਆਡ਼੍ਹਤੀਆ ਐਸੋਸੀਏਸ਼ਨ ਵੱਲੋਂ ਨਵੀਂ ਦਾਣਾ ਮੰਡੀ ਵਿੱਚ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਗੱਲਬਾਤ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਹਰੇਕ ਦੁਕਾਨ ਦੇ ਬਾਹਰ ਵੀਹ - ਵੀਹ ਫੁੱਟ ਦੀ ਦੂਰੀ 'ਤੇ ਪੌਦ ਲਗਾਇਆ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਨਵੀਂ ਦਾਣਾ ਮੰਡੀ ਵਿੱਚ ਤਕਰੀਬਨ ਇੱਕ ਹਜ਼ਾਰ ਪੌਦਾ ਲਗਾਇਆ ਜਾਵੇਗਾ। ਇਸ ਮੁਹਿੰਮ ਦੀ ਸ਼ੁਰੂਆਤ ਮੌਕੇ ਅੱਜ ਮੁੱਖ ਤੌਰ 'ਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਪਹੁੰਚੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਵਾਤਾਵਰਣ ਨੂੰ ਹਰਿਆ ਭਰਿਆ ਰੱਖਣ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣ।
    Published by:Drishti Gupta
    First published:

    Tags: Muktsar, Punjab

    ਅਗਲੀ ਖਬਰ