Home /muktsar /

ਗਿੱਦੜਬਾਹਾ ਤੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੀਤੀ ਜਿੱਤ ਹਾਸਲ

ਗਿੱਦੜਬਾਹਾ ਤੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੀਤੀ ਜਿੱਤ ਹਾਸਲ

ਗਿੱਦੜਬਾਹਾ

ਗਿੱਦੜਬਾਹਾ ਤੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੀਤੀ ਜਿਤ ਹਾਸਲ

  • Share this:

    ਕੁਨਾਲ ਧੂੜੀਆ

    ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਗਿੱਦੜਬਾਹਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ 1375 ਵੋਟਾਂ ਉਤੇ ਜਿੱਤ ਹਾਸਲ ਕੀਤੀ ਹੈ।

    ਗੱਲਬਾਤ ਕਰਦਿਆਂ ਲੋਕਾਂ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਜਿਤ 'ਤੇ ਖੁਸ਼ੀ ਜ਼ਾਹਿਰ ਕੀਤੀ ਹੈ।

    ਖੁਸ਼ੀ ਵਿੱਚ ਲੋਕਾਂ ਵੱਲੋਂ ਸੜਕਾਂ ਉਤੇ ਭੰਗੜੇ ਪਾਏ ਜਾ ਰਹੇ ਹਨ ਅਤੇ ਰੰਗਾਂ ਨਾਲ ਖੇਡਿਆ ਜਾ ਰਿਹਾ ਹੈ। ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਮੇਰੀ ਦਿਲੀ ਇੱਛਾ ਪੂਰੀ ਹੋਈ ਹੈ, ਨਾਲ ਹੀ ਉਨ੍ਹਾਂ ਦੀ ਬੇਟੀ ਨੇ ਵੀ ਉਨ੍ਹਾਂ ਦੇ ਜਿੱਤਣ ਉਤੇ ਖੁਸ਼ੀ ਜ਼ਾਹਿਰ ਕੀਤੀ ਹੈ।

    Published by:Gurwinder Singh
    First published:

    Tags: Assembly Elections 2022, Muktsar, News18, Punjab, Punjab Assembly Election Results 2022, Punjab Assembly Polls 2022, Punjab Election Results 2022