Home /muktsar /

ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵੱਲੋਂ ਕੀਤਾ ਗਿਆ ਪ੍ਰਦਰਸ਼ਨ 

ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵੱਲੋਂ ਕੀਤਾ ਗਿਆ ਪ੍ਰਦਰਸ਼ਨ 

ਬੰਦੀ

ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵੱਲੋਂ ਕੀਤਾ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ- ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਭਾਈ ਮਹਾਂ ਸਿੰਘ ਦੀਵਾਨ ਹਾਲ ਤੋਂ ਰੋਸ ਮਾਰਚ ਕਰਦਿਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦੀ ਅਗਵਾਈ 'ਚ ਸੰਗਤ ਡਿਪਟੀ ਕਮਿਸ਼ਨਰ ਦਫਤਰ ਵਿਖੇ ਪਹੁੰਚੀ।

ਹੋਰ ਪੜ੍ਹੋ ...
  • Share this:

    ਕੁਨਾਲ ਧੂੜੀਆ

    ਸ੍ਰੀ ਮੁਕਤਸਰ ਸਾਹਿਬ- ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਭਾਈ ਮਹਾਂ ਸਿੰਘ ਦੀਵਾਨ ਹਾਲ ਤੋਂ ਰੋਸ ਮਾਰਚ ਕਰਦਿਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦੀ ਅਗਵਾਈ 'ਚ ਸੰਗਤ ਡਿਪਟੀ ਕਮਿਸ਼ਨਰ ਦਫਤਰ ਵਿਖੇ ਪਹੁੰਚੀ। ਇਸ ਦੌਰਾਨ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਧਰਨਾ ਦਿੰਦਿਆ ਬੁਲਾਰਿਆ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਿੱਖਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਸ਼ਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੱਖਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਮੰਗ ਕੀਤੀ ਕਿ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ।

    Published by:Drishti Gupta
    First published:

    Tags: Muktsar, Protest, Punjab