Home /muktsar /

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ 15 ਅਗਸਤ ਤੱਕ ਹਥਿਆਰ ਚੁੱਕਣ ਦੀ ਸਖਤ ਮਨਾਹੀ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ 15 ਅਗਸਤ ਤੱਕ ਹਥਿਆਰ ਚੁੱਕਣ ਦੀ ਸਖਤ ਮਨਾਹੀ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ 15 ਅਗਸਤ ਤੱਕ ਹਥਿਆਰ ਚੁੱਕਣ ਦੀ ਸਖਤ ਮਨਾਹੀ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ 15 ਅਗਸਤ ਤੱਕ ਹਥਿਆਰ ਚੁੱਕਣ ਦੀ ਸਖਤ ਮਨਾਹੀ

ਸ੍ਰੀ ਮੁਕਤਸਰ ਸਾਹਿਬ- ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਵਿਨੀਤ ਕੁਮਾਰ ਨੇ ਜ਼ਿਲ੍ਹੇ ਦੇ ਅੰਦਰ ਕਿਸੇ ਕਿਸਮ ਦਾ ਹਥਿਆਰ ਲੈ ਕੇ ਚੱਲਣ ਅਤੇ ਇਸ ਦੀ ਪ੍ਰਦਰਸ਼ਨ ਕਰਨ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾ ਦਿੱਤੀ ਹੈ। ਜ਼ਿਲ੍ਹਾ ਮੈਜਿਸਟ੍ਰੇਟ ਦੇ ਇਹ ਹੁਕਮ ਪੰਜਾਬ ਪੁਲਿਸ, ਹੋਮਗਾਰਡਜ, ਸੀ ਆਰ ਪੀ ਐਫ ਅਤੇ ਹੋਰ ਪੈਰਾਮਿਲਟਰੀ ਫੋਰਸਜ਼ ਦੇ ਕਰਮਚਾਰੀਆਂ ਜਿਨ੍ਹਾਂ ਕੋਲ ਸਰਕਾਰੀ ਹਥਿਆਰ ਹਨ ਉਨ੍ਹਾਂ 'ਤੇ ਲਾਗੂ ਨਹੀਂ ਹੋਣਗੇ।

ਹੋਰ ਪੜ੍ਹੋ ...
 • Share this:
  ਕੁਨਾਲ ਧੂੜੀਆ,

  ਸ੍ਰੀ ਮੁਕਤਸਰ ਸਾਹਿਬ- ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਵਿਨੀਤ ਕੁਮਾਰ ਨੇ ਜ਼ਿਲ੍ਹੇ ਦੇ ਅੰਦਰ ਕਿਸੇ ਕਿਸਮ ਦਾ ਹਥਿਆਰ ਲੈ ਕੇ ਚੱਲਣ ਅਤੇ ਇਸ ਦੀ ਪ੍ਰਦਰਸ਼ਨ ਕਰਨ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾ ਦਿੱਤੀ ਹੈ। ਜ਼ਿਲ੍ਹਾ ਮੈਜਿਸਟ੍ਰੇਟ ਦੇ ਇਹ ਹੁਕਮ ਪੰਜਾਬ ਪੁਲਿਸ, ਹੋਮਗਾਰਡਜ, ਸੀ ਆਰ ਪੀ ਐਫ ਅਤੇ ਹੋਰ ਪੈਰਾਮਿਲਟਰੀ ਫੋਰਸਜ਼ ਦੇ ਕਰਮਚਾਰੀਆਂ ਜਿਨ੍ਹਾਂ ਕੋਲ ਸਰਕਾਰੀ ਹਥਿਆਰ ਹਨ ਉਨ੍ਹਾਂ 'ਤੇ ਲਾਗੂ ਨਹੀਂ ਹੋਣਗੇ। ਇਸਤੋਂ ਇਲਾਵਾ ਇਹ ਹੁਕਮ ਅਸਲੇ ਸਬੰਧੀ ਕਾਰ ਵਿਹਾਰ ਜਿਵੇਂ ਕਿ ਅਸਲਾ ਲਾਇਸੰਸ ਨਵੀਨ/ਅਸਲਾ ਦਰਜ ਕਰਾਉਣ ਆਦਿ ਕਰਾਉਣ ਸਮੇਂ ਅਸਲਾ ਚੈਕ ਕਰਾਉਣ ਲਈ ਨਾ ਖੋਲਣ ਯੋਗ ਸਾਲਮ ਹਥਿਆਰ ਅਤੇ ਖੋਲਣਯੋਗ ਹਥਿਆਰਾਂ ਦੇ ਨੰਬਰ ਸ਼ੁਦਾ ਹਿੱਸੇ 'ਤੇ ਮੈਜਿਸਟ੍ਰੇਟ ਦਫਤਰ ਤੱਕ ਲਿਆਉਣ ਦੀ ਆਗਿਆ ਹੈ। ਇਹ ਹੁਕਮ ਤੁਰੰਤ ਲਾਗੂ ਹੋ ਗਏ ਹਨ ਅਤੇ 15 ਅਗਸਤ 2022 ਤੱਕ ਲਾਗੂ ਰਹਿਣਗੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।
  Published by:Drishti Gupta
  First published:

  Tags: Independence day, Muktsar, Punjab

  ਅਗਲੀ ਖਬਰ