Home /News /muktsar /

ਡਾ. ਬਲਜੀਤ ਕੌਰ ਨੇ ਮਲੋਟ 'ਚ ਕੂੜੇ ਦੇ ਨਿਪਟਾਰੇ ਲਈ 6 ਟਿੱਪਰਾਂ ਨੂੰ ਵਿਖਾਈ ਹਰੀ ਝੰਡੀ

ਡਾ. ਬਲਜੀਤ ਕੌਰ ਨੇ ਮਲੋਟ 'ਚ ਕੂੜੇ ਦੇ ਨਿਪਟਾਰੇ ਲਈ 6 ਟਿੱਪਰਾਂ ਨੂੰ ਵਿਖਾਈ ਹਰੀ ਝੰਡੀ

ਡਾ. ਬਲਜੀਤ ਕੌਰ (File photo)

ਡਾ. ਬਲਜੀਤ ਕੌਰ (File photo)

ਕੈਬਨਿਟ ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਦੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਨੂੰ ਸਾਫ਼ ਸੁਥਰਾ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ। ਨਗਰ ਕੌਂਸਲ ਨੂੰ ਸ਼ਹਿਰ ਦੇ ਗਿੱਲੇ ਅਤੇ ਸੁੱਕੇ ਕੂੜੇ ਦੀ ਸਹੀ ਤਰੀਕੇ ਨਾਲ ਨਿਪਟਾਰੇ ਲਈ ਛੇ ਟਿੱਪਰ ਦਿੱਤੇ ਗਏ।

  • Share this:

ਚੰਡੀਗੜ੍ਹ: ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਮਲੋਟ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਅਤੇ ਬਿਮਾਰੀਆਂ ਤੋਂ ਬਚਾਅ ਲਈ ਗਿੱਲੇ ਅਤੇ ਸੁੱਕੇ ਕੂੜੇ ਦੇ ਸਹੀ ਤਰੀਕੇ ਨਾਲ ਨਿਪਟਾਰੇ ਲਈ ਛੇ ਟਿੱਪਰ ਦਿੱਤੇ ਗਏ। ਮੰਤਰੀ ਨੇ ਸ਼ਹਿਰ ਦੀ ਸਫਾਈ ਲਈ ਗਿੱਲੇ ਅਤੇ ਸੁੱਕੇ ਕੂੜੇ ਦੀ ਸਹੀ ਤਰੀਕੇ ਨਾਲ ਨਿਪਟਾਰੇ ਲਈ ਟਿੱਪਰਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਕੈਬਨਿਟ ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਦੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਨੂੰ ਸਾਫ਼ ਸੁਥਰਾ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ। ਨਗਰ ਕੌਂਸਲ ਨੂੰ ਸ਼ਹਿਰ ਦੇ ਗਿੱਲੇ ਅਤੇ ਸੁੱਕੇ ਕੂੜੇ ਦੀ ਸਹੀ ਤਰੀਕੇ ਨਾਲ ਨਿਪਟਾਰੇ ਲਈ ਛੇ ਟਿੱਪਰ ਦਿੱਤੇ ਗਏ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਆਪਣਾ ਵਡਮੁੱਲਾ ਯੋਗਦਾਨ ਜਰੂਰ ਪਾਉਣ ਤਾਂ ਜੋ ਬਿਮਾਰੀਆ ਤੋਂ ਬਚਿਆ ਜਾ ਸਕੇ। ਘਰਾਂ ਦੇ ਕੂੜੇ ਨੂੰ ਗਿੱਲਾ ਅਤੇ ਸੁੱਕਾ ਅਲੱਗ ਅਲੱਗ ਰੱਖਿਆ ਜਾਵੇ।

Published by:Krishan Sharma
First published:

Tags: Dr. Baljit Kaur, Malout, Punjab government