ਕੁਨਾਲ ਧੂੜੀਆ
ਮਲੋਟ- ਹਲਕਾ ਲੰਬੀ ਦੇ ਪਿੰਡ ਛਾਪਿਆਵਾਲੀ ਦੀ ਭਲਾਈ ਕੇਂਦਰ ਗੁਰੂ ਰਾਮਦਾਸ ਸਾਹਿਬ ਸੇਵਾ ਸੁਸਾਇਟੀ ਵਲੋਂ ਹਰ ਸਾਲ ਦੀ ਤਰ੍ਹਾਂ ਅੱਖਾਂ ਦਾ ਮੁਫ਼ਤ ਚੈੱਕਅਪ ਕੈਪ ਦਾ ਆਯੋਜਨ ਕਰਵਾਇਆ ਗਿਆ। ਜਿਸ ਵਿਚ 600 ਦੇ ਕਰੀਬ ਮਰੀਜਾਂ ਦੀਆ ਅੱਖਾਂ ਦਾ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਚੈਕਅਪ ਕੀਤਾ ਗਿਆ। ਜਿਸ ਵਿਚੋਂ 150 ਦੇ ਕਰੀਬ ਮਰੀਜ਼ਾਂ ਦੀਆ ਅੱਖਾਂ ਦੇ ਮੁਫ਼ਤ ਅਪਰੇਸ਼ਨ ਕਰਵਾਏ ਜਾਣਗੇ, ਜਿਨ੍ਹਾਂ ਨੂੰ ਜੈਤੋ ਦੇ ਹਸਪਤਾਲ ਵਿਚੋਂ ਕਰਵਾਇਆ ਜਾ ਰਿਹਾ। ਜਿਨ੍ਹਾਂ ਨੂੰ ਸੰਸਥਾ ਵੱਲੋਂ ਮੁਫ਼ਤ ਲੈ ਜਾਣ ਦਾ ਪ੍ਰਬੰਧ ਕੀਤਾ ਜਾਵੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Muktsar, Muktsar news, Punjab