Home /muktsar /

ਕਾਂਗਰਸ 'ਚੋਂ ਬਾਹਰ ਹੋਏ ਕਮਲਜੀਤ ਬਰਾੜ ਦਾ ਰਾਜਾ ਵੜਿੰਗ ਨੂੰ ਸਿੱਧਾ ਚੈਲੰਜ, ਦੇਖੋ ਕੀ ਬੋਲੇ...

X
ਕਾਂਗਰਸ

ਕਾਂਗਰਸ 'ਚੋਂ ਬਾਹਰ ਹੋਏ ਕਮਲਜੀਤ ਬਰਾੜ ਦਾ ਰਾਜਾ ਵੜਿੰਗ ਨੂੰ ਸਿੱਧਾ ਚੈਲੰਜ

ਸ੍ਰੀ ਮੁਕਤਸਰ ਸਾਹਿਬ: ਬੀਤੇ ਦਿਨੀਂ ਕਾਂਗਰਸ ਵੱਲੋਂ ਨੌਜਵਾਨ ਆਗੂ ਕਮਲਜੀਤ ਸਿੰਘ ਬਰਾੜ ਨੂੰ ਕਾਂਗਰਸ ਤੋਂ ਬਾਹਰ ਦਾ ਰਸਤਾ ਵਿਖਾ ਦਿੱਤਾ ਗਿਆ। ਬੀਤੇ ਸਮੇਂ ਦੌਰਾਨ ਜਿੱਥੇ ਕਮਲਜੀਤ ਸਿੰਘ ਬਰਾੜ ਨੇ ਇਸ ਸਭ ਲਈ ਸਿੱਧੇ ਤੌਰ 'ਤੇ ਕਾਂਗਰਸ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਜਿੰਮੇਵਾਰ ਠਹਿਰਾਇਆ ਉੱਥੇ ਹੀ ਹੁਣ ਸ੍ਰੀ ਮੁਕਤਸਰ ਸਾਹਿਬ ਪਹੁੰਚੇ ਕਮਲਜੀਤ ਸਿੰਘ ਬਰਾੜ ਨੇ ਰਾਜਾ ਵੜਿੰਗ ਨੂੰ ਸਿੱਧਾ ਚੈਲੰਜ ਕੀਤਾ ਹੈਂ।

ਹੋਰ ਪੜ੍ਹੋ ...
  • Share this:

ਕੁਨਾਲ ਧੂੜੀਆ

ਸ੍ਰੀ ਮੁਕਤਸਰ ਸਾਹਿਬ: ਬੀਤੇ ਦਿਨੀਂ ਕਾਂਗਰਸ ਵੱਲੋਂ ਨੌਜਵਾਨ ਆਗੂ ਕਮਲਜੀਤ ਸਿੰਘ ਬਰਾੜ ਨੂੰ ਕਾਂਗਰਸ ਤੋਂ ਬਾਹਰ ਦਾ ਰਸਤਾ ਵਿਖਾ ਦਿੱਤਾ ਗਿਆ। ਬੀਤੇ ਸਮੇਂ ਦੌਰਾਨ ਜਿੱਥੇ ਕਮਲਜੀਤ ਸਿੰਘ ਬਰਾੜ ਨੇ ਇਸ ਸਭ ਲਈ ਸਿੱਧੇ ਤੌਰ 'ਤੇ ਕਾਂਗਰਸ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਜਿੰਮੇਵਾਰ ਠਹਿਰਾਇਆ ਉੱਥੇ ਹੀ ਹੁਣ ਸ੍ਰੀ ਮੁਕਤਸਰ ਸਾਹਿਬ ਪਹੁੰਚੇ ਕਮਲਜੀਤ ਸਿੰਘ ਬਰਾੜ ਨੇ ਰਾਜਾ ਵੜਿੰਗ ਨੂੰ ਸਿੱਧਾ ਚੈਲੰਜ ਕੀਤਾ ਹੈਂ।

ਕਮਲਜੀਤ ਸਿੰਘ ਬਰਾੜ ਨੇ ਕਿਹਾ ਕਿ ਕਾਂਗਰਸ ਪ੍ਰਧਾਨ ਗਲਤ ਨੀਤੀਆਂ 'ਤੇ ਹਨ ਉਹ ਹੁਣ ਗਿੱਦੜਬਾਹਾ ਤੋਂ ਅਸਤੀਫਾ ਦੇ ਕੇ ਚੋਣ ਲੜਣ। ਮੈਂ ਉਹਨਾਂ ਮੁਕਾਬਲੇ ਚੋਣ ਲੜਾਂਗਾ, ਬਰਾੜ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਰਾਜਾ ਵੜਿੰਗ ਜਿੱਥੋਂ ਚੋਣ ਲੜਨਗੇ ਉਹ ਉਹਨਾਂ ਮੁਕਾਬਲੇ ਚੋਣ ਲੜਨਗੇ। ਕਮਲਜੀਤ ਬਰਾੜ ਨੇ ਕਿਹਾ ਕਿ ੳਹ ਕਿਸੇ ਹੋਰ ਰਾਜਸੀ ਪਾਰਟੀ ਵਿਚ ਨਹੀਂ ਜਾਣਗੇ।

Published by:Rupinder Kaur Sabherwal
First published:

Tags: Congress, Muktsar, Punjab, Raja warring