Home /muktsar /

ਮੁਕਤਸਰ 'ਚ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਲੋਕਾਂ ਨੂੰ ਦਿੱਤਾ ਗਿਆ ਇਹ ਸੰਦੇਸ਼

ਮੁਕਤਸਰ 'ਚ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਲੋਕਾਂ ਨੂੰ ਦਿੱਤਾ ਗਿਆ ਇਹ ਸੰਦੇਸ਼

X
ਸ਼ਹੀਦੀ

ਸ਼ਹੀਦੀ ਦਿਹਾੜੇ ਮੌਕੇ ਲੋਕਾਂ ਨੂੰ ਦਿੱਤਾ ਸੰਦੇਸ਼

ਇਹ ਸਮਾਰੋਹ ਸ੍ਰੀ ਮੁਕਤਸਰ ਸਾਹਿਬ ਦੇ ਟਿੱਬੀ ਸਾਹਿਬ ਰੋਡ 'ਤੇ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ।

  • Local18
  • Last Updated :
  • Share this:

    ਕੁਨਾਲ ਧੂੜੀਆ

    ਸ੍ਰੀ ਮੁਕਤਸਰ ਸਾਹਿਬ- ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਸ਼ਹੀਦ ਭਗਤ ਸਿੰਘ ਕਲੱਬ ਵੱਲੋਂ ਸ਼ਰਧਾਂਜਲੀ ਸਮਾਰੋਹ ਕਰਵਾਇਆ ਗਿਆ। ਇਹ ਸਮਾਰੋਹ ਸ੍ਰੀ ਮੁਕਤਸਰ ਸਾਹਿਬ ਦੇ ਟਿੱਬੀ ਸਾਹਿਬ ਰੋਡ 'ਤੇ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ।

    ਇਸ ਮੌਕੇ ਸਕੂਲੀ ਬੱਚਿਆਂ ਵੱਲੋਂ ਦੇਸ਼ ਭਗਤੀ ਦੇ ਗੀਤ ਵੀ ਗਾਏ ਗਏ। ਜਿੱਥੇ ਲੋਕਾਂ ਵੱਲੋਂ ਸ਼ਰਧਾਂਜਲੀ ਭੇਟ ਕੀਤੀ ਓਥੇ ਹੀ ਕਿਸਾਨ ਆਗੂਆਂ ਅਤੇ ਸ਼ਹੀਦ ਭਗਤ ਸਿੰਘ ਸੰਸਥਾ ਦੇ ਆਗੂਆਂ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਭਗਤ ਸਿੰਘ ਦੇ ਸੁਪਨਿਆਂ ਦਾ ਪੰਜਾਬ ਸਿਰਜੀਏ ਅਤੇ ਏਕਤਾ ਦਾ ਸੰਦੇਸ਼ ਦਈਏ।

    First published:

    Tags: Bhagat singh, Muktsar, Punjab