Home /muktsar /

CU MMS Case: ਪੰਜਾਬ ਸਟੂਡੈਂਟਸ ਯੂਨੀਅਨ ਨੇ ਕੀਤਾ ਰੋਸ ਪ੍ਰਦਰਸ਼ਨ 

ਪੰਜਾਬ

ਪੰਜਾਬ ਸਟੂਡੈਂਟਸ ਯੂਨੀਅਨ ਨੇ ਕੀਤਾ ਰੋਸ ਪ੍ਰਦਰਸ਼ਨ 

ਸ੍ਰੀ ਮੁਕਤਸਰ ਸਾਹਿਬ- ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਕਾਲਜ ਵਿਖੇ ਅੱਜ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਬੀਤੇ ਦਿਨੀਂ ਚੰਡੀਗੜ੍ਹ ਯੂਨੀਵਰਸਿਟੀ 'ਚ ਵਿਦਿਆਰਥਣਾਂ ਦੀ ਵੀਡੀਓ ਵਾਇਰਲ ਸਬੰਧੀ ਹੋਈ ਘਟਨਾ ਦੇ ਮਾਮਲੇ 'ਚ ਇਨਸਾਫ ਦੀ ਮੰਗ ਕਰਦਿਆ ਇਹ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਯੂਨੀਅਨ ਆਗੂਆਂ ਕਿਹਾ ਕਿ ਇਨਸਾਫ ਦੀ ਬਜਾਇ ਮਾਮਲੇ ਨੂੰ ਦਬਾਉਣ ਦੀ ਕਥਿਤ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਇਸ ਮਾਮਲੇ 'ਚ ਜਦ ਤਕ ਇਨਸਾਫ ਨਹੀਂ ਮਿਲਦਾ ਸੰਘਰਸ਼ ਕੀਤਾ ਜਾਵੇਗਾ।

ਹੋਰ ਪੜ੍ਹੋ ...
  • Share this:

    ਕੁਨਾਲ ਧੂੜੀਆ

    Published by:Drishti Gupta
    First published:

    Tags: Chandigarh, Muktsar, Panjab University Chandigarh, Protest, Punjab