Home /muktsar /

ਗਿੱਦੜਬਾਹਾ: NOC ਨਾ ਮਿਲਣ ਕਾਰਨ ਪ੍ਰਾਪਰਟੀ ਡੀਲਰਾਂ ਵਿੱਚ ਰੋਸ  

ਗਿੱਦੜਬਾਹਾ: NOC ਨਾ ਮਿਲਣ ਕਾਰਨ ਪ੍ਰਾਪਰਟੀ ਡੀਲਰਾਂ ਵਿੱਚ ਰੋਸ  

NOC

NOC ਨਾ ਮਿਲਣ ਕਾਰਨ ਪ੍ਰਾਪਰਟੀ ਡੀਲਰਾਂ ਵਿੱਚ ਰੋਸ  

ਗਿੱਦੜਬਾਹਾ: ਪਿਛਲੇ ਕਈ ਮਹੀਨਿਆਂ ਤੋਂ ਜ਼ਮੀਨ ਦੇ ਖਰੀਦ ਵੇਚ ਨਾ ਹੋਣ ਕਰਕੇ ਅੱਜ ਹਲਕਾ ਗਿੱਦੜਬਾਹਾ ਦੇ ਪ੍ਰਾਪਰਟੀ ਡੀਲਰਾਂ ਵੱਲੋਂ ਰੋਸ ਪ੍ਰਦਰਸ਼ਨ ਕਰਨ ਤੋਂ ਬਾਅਦ ਐਸ ਡੀ ਐਮ ਦਫ਼ਤਰ ਦੇ ਬਾਹਰ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ। ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਐੱਨ ਓ ਸੀ ਅਪਲਾਈ ਕੀਤਿਆਂ ਨੂੰ ਤਿੰਨ ਤੋਂ ਚਾਰ ਮਹੀਨੇ ਹੋ ਚੁੱਕੇ ਹਨ ਪਰ ਹਾਲੇ ਤੱਕ ਉਨ੍ਹਾਂ ਨੂੰ ਐਨ ਓ ਸੀ ਨਹੀਂ ਦਿੱਤੀਆਂ ਜਾ ਰਹੀਆਂ।

ਹੋਰ ਪੜ੍ਹੋ ...
 • Share this:
  ਕੁਨਾਲ ਧੂੜੀਆ

  ਗਿੱਦੜਬਾਹਾ: ਪਿਛਲੇ ਕਈ ਮਹੀਨਿਆਂ ਤੋਂ ਜ਼ਮੀਨ ਦੇ ਖਰੀਦ ਵੇਚ ਨਾ ਹੋਣ ਕਰਕੇ ਅੱਜ ਹਲਕਾ ਗਿੱਦੜਬਾਹਾ ਦੇ ਪ੍ਰਾਪਰਟੀ ਡੀਲਰਾਂ ਵੱਲੋਂ ਰੋਸ ਪ੍ਰਦਰਸ਼ਨ ਕਰਨ ਤੋਂ ਬਾਅਦ ਐਸ ਡੀ ਐਮ ਦਫ਼ਤਰ ਦੇ ਬਾਹਰ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ। ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਐੱਨ ਓ ਸੀ ਅਪਲਾਈ ਕੀਤਿਆਂ ਨੂੰ ਤਿੰਨ ਤੋਂ ਚਾਰ ਮਹੀਨੇ ਹੋ ਚੁੱਕੇ ਹਨ ਪਰ ਹਾਲੇ ਤੱਕ ਉਨ੍ਹਾਂ ਨੂੰ ਐਨ ਓ ਸੀ ਨਹੀਂ ਦਿੱਤੀਆਂ ਜਾ ਰਹੀਆਂ।

  ਉਨ੍ਹਾਂ ਕਿਹਾ ਕਿ ਕੁਲੈਕਟਰ ਰੇਟਾਂ ਵਿੱਚ ਵੀ ਭਾਰੀ ਵਾਧੇ ਨਾਲ ਉਨ੍ਹਾਂ ਨੂੰ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਵਪਾਰ ਬੰਦ ਹੋਣ ਨਾਲ ਉਨ੍ਹਾਂ ਦੇ ਘਰ ਦੇ ਗੁਜ਼ਾਰੇ ਵੀ ਬਹੁਤ ਮੁਸ਼ਕਿਲ ਹੋ ਕੇ ਹੋ ਚੁੱਕੇ ਹਨ। ਉਨ੍ਹਾਂ ਨੂੰ ਆਰਥਿਕ ਤੌਰ 'ਤੇ ਕਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਐਨ ਓ ਸੀ ਨੂੰ ਜਲਦ ਬੰਦ ਕੀਤਾ ਜਾਵੇ ਅਤੇ ਬਾਕੀ ਮੰਗਾਂ ਵੀ ਜਲਦ ਮੰਨੀਆਂ ਜਾਣ।
  Published by:rupinderkaursab
  First published:

  Tags: Muktsar, Punjab

  ਅਗਲੀ ਖਬਰ